ਕੈਨਡਾ ਤੋਂ ਆਈ ਵੱਡੀ ਖੁਸ਼ਖਬਰੀ! ਟਰੂਡੋ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

ਬਹੁਤ ਸਾਰੇ ਪੰਜਾਬ ਹਰ ਸਾਲ ਕੈਨੇਡਾ ਜਾਂਦੇ ਹਨ ਪਰ ਮਹਾਮਾਰੀ ਕਾਰਨ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵੱਲੋਂ ਬਹੁਤ ਘੱਟ ਲੋਕਾਂ ਨੂੰ ਆਪਣੇ ਦੇਸ਼ ਦਾ ਵੀਜ਼ਾ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਕਈ ਨੌਜਵਾਨਾਂ ਦਾ ਕੈਨੇਡਾ ਜਾਣ ਦਾ ਸੁਪਨਾ ਟੁੱਟਦਾ ਦਿਖਾਈ ਦੇ ਰਿਹਾ ਹੈ। ਪਰ ਅੱਜ ਤੁਹਾਡੇ ਨਾਲ ਕੈਨੇਡਾ ਦੀ ਏਕ ਬਹੁਤ ਹੀ ਖ਼ਾਸ ਖ਼ਬਰ ਸਾਂਝੀ ਕਰਨ ਜਾ ਰਹੇ ਹਾਂ ਜਿਸ ਨੂੰ ਸੁਣਕੇ ਤੁਹਾਨੂੰ ਬਹੁਤ ਖੁਸ਼ੀ ਮਿਲੇਗੀ।

ਸਾਨੂ ਸਭ ਨੂੰ ਪਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇਕ ਦਿਲ ਇਨਸਾਨ ਹਨ। ਉਨ੍ਹਾਂ ਨੇ ਆਪਣੇ ਪੰਜਾਬੀਆਂ ਦੇ ਲਈ ਅਜਿਹਾ ਕੀਤਾ ਹੈ ਜੋ ਹੋਰ ਕੋਈ ਪ੍ਰਧਾਨ ਮੰਤਰੀ ਨਹੀਂ ਕਰ ਸਕਦਾ। ਜਸਟਿਨ ਟਰੂਡੋ ਕੱਲੇ ਪੰਜਾਬੀਆਂ ਲਈ ਹੀ ਨਹੀਂ ਸਾਰੀ ਇਨਸਾਨੀਅਤ ਦੇ ਲਈ ਇਕ ਬਹੁਤ ਹੀ ਵੱਡੀ ਮਿਸਾਲ ਹੈ।

ਹੁਣ ਉਨ੍ਹਾਂ ਵੱਲੋਂ ਇਕ ਬਹੁਤ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਤੁਹਾਡਾ ਉਨ੍ਹਾਂ ਦੇ ਲਈ ਪਿਆਰ ਹੋਰ ਜਿਆਦਾ ਵੱਧ ਜਾਵੇਗਾ। ਜਿਵੇਂ ਕਿ ਤੁਸੀਂ ਜਾਣਦੇ ਹੀ ਹੋਵੋਗੇ ਕਿ ਇਸ ਸਮੇਂ ਅਫਗਾਨਿਸਤਾਨ ਦੀ ਸਥਿਤੀ ਕੀ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਟਰੂਡੋ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਅਫ਼ਗ਼ਾਨਿਸਤਾਨੀ

ਮਹਿਲਾ ਕਾਰਕੁਨਾਂ ਅਤੇ ਪੱਤਰਕਾਰਾਂ ਸਮੇਤ ਲਗਭਗ 20000 ਨਾਗਰਿਕਾਂ ਦੇ ਮੁੜ ਵਸੇਬੇ ਵਿੱਚ ਕੈਨੇਡਾ ਉਨ੍ਹਾਂ ਦੀ ਮਦਦ ਕਰੇਗਾ। ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਨੇ ਇੱਕ ਪ੍ਰੈਸ ਕਾਨ੍ਫ੍ਰੇੰਸ ਦੇ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਫਗਾਨਿਸਤਾਨ ਨਾਗਰਿਕਾਂ ਲਈ ਇੱਕ ਵਿਸ਼ੇਸ਼ ਇਮੀਗ੍ਰੇਸ਼ਨ ਪ੍ਰੋਗਰਾਮ ਤਿਆਰ ਕਰੇਗੀ।

ਯਾਨੀ ਕਿ ਅਫਗਾਨੀ ਨਾਗਰਿਕ ਹੁਣ ਇਸ ਪ੍ਰੋਗਰਾਮ ਦੇ ਤਹਿਤ ਕੈਨੇਡਾ ਵਿੱਚ ਆਪਣਾ ਮੁੜ ਵਸੇਬਾ ਕਰ ਸਕਣਗੇ। ਪੂਰੀ ਖਬਰ ਜਾਨਣ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ…..

Leave a Reply

Your email address will not be published.