ਲਾਡੀ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ,ਬੇਅੰਤ ਸਮੇਤ ਪਰਿਵਾਰ ਦੇ ਛੁੱਟੇ ਪਸੀਨੇ 100% ਕਸੂਤੀ ਫਸੀ ਬੇਅੰਤ ਕੌਰ

ਲਵਪ੍ਰੀਤ ਲਾਡੀ ਦੀ ਖੁਦਕੁਸ਼ੀ ਦਾ ਮਾਮਲਾ ਅਜੇ ਵੀ ਚੱਲ ਰਿਹਾ ਹੈ ਤੇ ਇਸ ਮਾਮਲੇ ਵਿਚ ਅਜੇ ਤੱਕ ਬੇਅੰਤ ਕੌਰ ਖਿਲਾਫ਼ ਕੋਈ ਕਾਰਵਾਈ ਨਹੀਂ ਹੁੰਦੀ ਨਜਰ ਆ ਰਹੀ ਤੇ ਪਰਿਵਾਰ ਵੱਲੋਂ ਲਗਾਤਾਰ ਲਵਪ੍ਰੀਤ ਦੀ ਮੌਤ ਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤੇ ਲੰਮੇ ਸਮੇਂ ਤੋਂ ਪਰਿਵਾਰ ਨੂੰ ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਆਉਣ ਦਾ ਇੰਤਜਾਰ ਸੀ |

ਹੁਣ ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ ਤੇ ਜਿਸ ਤੋਂ ਬਾਅਦ ਕਈ ਵੱਡੇ ਖੁਲਾਸੇ ਹੋਏ ਤੇ ਬੇਅੰਤ ਕੌਰ ਕਸੂਤੀ ਘਿਰ ਗਈ ਜਿਸ ਤੋਂ ਬਾਅਦ ਬੇਅੰਤ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ ਤੇ ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸ਼ਨ ਬੇਅੰਤ ਕੌਰ ਖਿਲਾਫ਼ ਕੀ ਕਾਰਵਾਈ ਕਰਦਾ ਹੈ ਤੇ ਲਵਪ੍ਰੀਤ ਨੂੰ ਕਦੋਂ ਤੱਕ ਇਨਸਾਫ਼ ਮਿਲਦਾ ਹੈ |

ਓਧਰ ਲਵਪ੍ਰੀਤ ਦੇ ਪਰਿਵਾਰ ਵੱਲੋਂ ਬੇਅੰਤ ਕੌਰ ਨੂੰ ਕਨੇਡਾ ਤੋਂ ਡਿਪੋਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਸ ਖਿਲਾਫ਼ 306 ਦਾ ਪਰਚਾ ਦਰਜ ਕਰਕੇ ਜ਼ੇਲ੍ਹ ਭੇਜਣ ਦੀ ਗੱਲ ਕਹੀ ਜਾ ਰਹੀ ਹੈ ਤੇ ਤਾਂ ਜੋ ਉਹਨਾਂ ਦੇ ਪੁੱਤ ਦੀ ਖੁਦਕੁਸ਼ੀ ਦਾ ਇਨਸਾਫ਼ ਮਿਲ ਸਕੇ ਤੇ ਬੇਅੰਤ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਹੋ ਸਕੇ |ਹੁਣ ਦੇਖਦੇ ਆਂ ਪ੍ਰਸ਼ਾਸ਼ਨ ਕਿੰਨੇ ਸਮੇਂ ਤੱਕ ਲਵਪ੍ਰੀਤ ਦੀ ਮੌਤ ਦਾ ਇਨਸਾਫ਼ ਉਹਨਾਂ ਦੇ ਪਰਿਵਾਰ ਨੂੰ ਦਿੰਦਾ ਹੈ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.