ਸਫ਼ਰ ਕਰਨ ਵਾਲੇ ਹੋਜੋ ਸਾਵਧਾਨ-ਇਸ ਦਿਨ ਪੰਜਾਬ ਚ’ ਬੱਸਾਂ ਰਹਿਣਗੀਆਂ ਬੰਦ

ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। 6 ਸਤੰਬਰ ਤੋਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਬੰਦ ਕਰਕੇ ਪੰਜਾਬ ਦੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ।

ਇਸ ਤੋਂ ਬਾਅਦ ਯੂਨੀਅਨ ਵਲੋਂ 7 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ ਵਾਰ-ਵਾਰ ਮੰਗਾਂ ਮੰਨਕੇ ਲਾਗੂ ਕਰਨ ਤੋਂ ਭੱਜੀ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਦੇ ਵਾਅਦਿਆਂ ਤੋਂ ਅੱਕੇ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.