ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਰੋਹਤਕ ਤੋਂ ਆ ਰਹੀ ਹੈ ਜਿੱਥੇ ਨੌਜਵਾਨ ਵੱਲੋਂ ਆਪਣੇ ਪਰਿਵਾਰ ਦੇ 4 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਤੇ ਇਹ ਕਤਲ ਨੌਜਵਾਨ ਵੱਲੋਂ ਗੋਲੀ ਮਾਰ ਕੇ ਕੀਤਾ ਗਿਆ ਹਾਲਾਂਕਿ ਭੈਣ ਦੇ 2 ਗੋਲੀਆਂ ਲੱਗੀਆਂ ਸਨ ਤੇ ਉਸਨੂੰ ਇਲਾਜ਼ ਲਈ PGI ਲਿਆਂਦਾ ਗਿਆ ਪਰ ਜੇਰੇ ਇਲਾਜ਼ ਭੈਣ ਨੇ ਵੀ ਦਮ ਤੋੜ ਦਿੱਤਾ |
ਨੌਜਵਾਨ ਨੇ ਆਪਣੇ ਹੀ ਪਰਿਵਾਰਕ ਮੈਂਬਰਾਂ ਦਾ ਕਤਲ ਕਿਉਂ ਕੀਤਾ ਇਸਦੀ ਵਜ੍ਹਾ ਤੁਹਾਨੂੰ ਹੈਰਾਨ ਕਰ ਦੇਵੇਗੀ |ਜੀ ਹਾਂ ਨੌਜਵਾਨ ਆਪਣਾ ਸੈਕਸ ਚੇਂਜ ਕਰਵਾਉਣਾ ਚਾਹੁੰਦਾ ਸੀ ਤੇ ਇਸਦੇ ਚਲਦੇ ਉਹ ਆਪਣੇ ਪਰਿਵਾਰ ਤੋਂ 5 ਲੱਖ ਰੁਪਏ ਦੀ ਮੰਗ ਕਰਦਾ ਸੀ ਤੇ ਪਰਿਵਾਰ ਵੱਲੋਂ ਪੈਸੇ ਨਾ ਦੇਣ ਕਰਕੇ ਨੌਜਵਾਨ ਨੇ ਇਸ ਵਾਰਦਾਤ ਨੰ ਇੰਜਾਮ ਦਿੱਤਾ ਤੇ ਨੌਜਵਾਨ ਵੱਲੋਂ ਪਰਿਵਾਰ ਦਾ ਕਤਲ ਕਰ ਦਿੱਤਾ ਗਿਆ |
ਨੌਜਵਾਨ ਮੁੰਡੇ ਤੋਂ ਕੁੜੀ ਬਣਨਾ ਚਾਹੁੰਦਾ ਸੀ ਆਪਣੇ ਦੋਸਤ ਦੇ ਨਾਲ ਬਾਹਰ ਜਾ ਕੇ ਸੈਟਲ ਹੋਣਾ ਚਾਹੁੰਦਾ ਸੀ ਤੇ ਨੌਜਵਾਨ ਨੇ ਪਰਿਵਾਰਕ ਮੈਂਬਰਾਂ ਵੱਲੋ ਇਹ ਗੱਲ ਨਾ ਮੰਨਣ ਤੇ ਉਸਨੇ ਗੁੱਸੇ ਚ’ ਆ ਕੇ ਇਹ ਪੂਰੀ ਵਾਰਦਾਤ ਕੀਤੀ ਤੇ ਪਰਿਵਾਰ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਜਿਸ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਤੇ ਹੁਣ ਦੇਖਣਾ ਇਹ ਹੋਵੇਗਾ ਕਿ ਨੌਜਵਾਨ ਤੇ ਕੀ ਕਾਰਵਾਈ ਹੁੰਦੀ ਹੈ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ