ਲਾਗਲੇ ਪਿੰਡ ਵਧਾਈ ਵਿਖੇ ਵੀਰਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ 15 ਸਾਲਾ ਲੜਕੀ ਦੀ ਮੌਤ ਹੋ ਗਈ। ਇਕੱਤਰ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਵਾਸੀ ਪਿੰਡ ਵਧਾਈ ਦੀ 15 ਸਾਲਾ ਬੇਟੀ ਗਗਨਦੀਪ ਕੌਰ ਜੋ ਕਿ ਘਰ ’ਚ ਰੱਖੇ ਪਸ਼ੂਆਂ ਲਈ ਖੇਤਾਂ ’ਚੋਂ ਹਰਾ ਚਾਰਾ ਲੈਣ ਲਈ ਗਈ ਹੋਈ ਸੀ
ਕਿ ਸ਼ਾਮ ਕਰੀਬ 5 ਵਜੇ ਮੀਂਹ ਪੈਣ ਦੇ ਚਲਦਿਆਂ ਅਸਮਾਨੀ ਬਿਜਲੀ ਉਸਤੇ ਆ ਡਿੱਗੀ ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਓਧਰ ਇਸ ਘਟਨਾ ਦਾ ਪਤਾ ਚਲਦਿਆਂ ਹੀ ਪਿੰਡ ’ਜ ਸੋਗ ਦੀ ਲਹਿਰ ਦੌੜ ਗਈ ਹੈ। ਮਿ੍ਤਕ ਲੜਕੀ ਗਰੀਬ ਪਰਿਵਾਰ ਨਾਲ ਸਬੰਧਿਤ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ