ਬੇਅੰਤ ਕੌਰ ਬਾਰੇ ਆਈ ਵੱਡੀ ਖ਼ਬਰ-ਵਕੀਲ ਨੇ ਕਰਤੇ ਇਹ ਵੱਡੇ ਖੁਲਾਸੇ,ਦੇਖੋ ਵੀਡੀਓ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲਵਪ੍ਰੀਤ ਸਿੰਘ ਲਾਡੀ ਅਤੇ ਬੇਅੰਤ ਕੌਰ ਬਾਜਵਾ ਦਾ ਮੁੱਦਾ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਹੈ।ਪਰ ਅਜੇ ਤੱਕ ਇਸ ਮਾਮਲੇ ਵਿਚ ਇਨਸਾਫ ਨਹੀਂ ਹੋਇਆ ਭਾਵੇਂ ਕਿ ਬੇਅੰਤ ਕੌਰ ਬਾਜਵਾ ਦੇ ਖਿਲਾਫ ਤਿੱਨ ਸੌ ਛੇ ਦਾ ਪਰਚਾ ਦਰਜ ਹੋ ਚੁੱਕਿਆ ਹੈ।ਪਰ ਪੁਲੀਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੇ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਕੀਤੀ ਗਈ ਭਾਵ ਅਜੇ ਤੱਕ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕਰਵਾਉਣ ਵਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆ ਰਹੀ ਭਾਵੇਂ ਕਿ

ਲਵਪ੍ਰੀਤ ਸਿੰਘ ਲਾਡੀ ਦੇ ਵਕੀਲ ਸੁਨੀਲ ਮੱਲ੍ਹਣ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਬੇਅੰਤ ਕੌਰ ਬਾਜਵਾ ਨੂੰ ਡਿਪੋਟ ਕਰਵਾ ਲੈਣਗੇ ਅਤੇ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੀ ਇੱਕ ਆਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਕਹਿ ਰਹੇ ਹਨ ਕਿ ਬੇਅੰਤ ਕੌਰ ਬਾਜਵਾ ਦੇ ਪਾਸਪੋਰਟ ਉੱਤੇ ਰੈੱਡ ਫਲੈਗ ਲੱਗ ਜਾਵੇਗਾ। ਜਿਸ ਨਾਲ ਉਹ ਕਿਸੇ ਵੀ ਹੋਰ ਦੇਸ਼ ਦੇ ਵਿੱਚ ਦਾਖ਼ਲ ਨਹੀਂ ਹੋ ਸਕੇਗੀ,ਜਿਸ ਕਾਰਨ ਮਜਬੂਰਨ ਉਸ ਨੂੰ ਇੰਡੀਆ ਵਾਪਸ ਆਉਣਾ ਪਵੇਗਾ।

ਕਿਉਂਕਿ ਆਉਣ ਵਾਲੇ ਸਮੇਂ ਦੇ ਵਿਚ ਉਸ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।ਉਸ ਦੀ ਸਾਰੀ ਕਮਾਈ ਵਕੀਲਾਂ ਕੋਲ ਹੀ ਜਾਣੀ ਹੈ, ਜਿਸ ਤੋਂ ਬਾਅਦ ਖ਼ੁਦ ਉਹ ਕਹੇਗੀ ਕਿ ਉਸ ਦਾ ਇਹ ਮਾਮਲਾ ਨਿਪਟਾਇਆ ਜਾਵੇ ਭਾਵ ਉਸ ਦੀ ਜੋ ਸਜ਼ਾ ਬਣਦੀ ਹੈ ਉਹ ਉਸ ਨੂੰ ਦੇ ਦਿੱਤੀ ਜਾਵੇ।ਇਸ ਦੌਰਾਨ ਉਨ੍ਹਾਂ ਨੇ ਰਵਦੀਪ ਸਿੰਘ ਜੌਹਲ ਬਾਰੇ ਵੀ ਕੁਝ ਗੱਲਾਂ ਕਹੀਆਂ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਰਵਦੀਪ ਸਿੰਘ ਜੌਹਲ ਦੀ

ਇਸ ਮਾਮਲੇ ਵਿਚ ਦੋਸ਼ੀ ਹੈ ਕਿਉਂਕਿ ਉਸ ਨੇ ਹੀ ਬੇਅੰਤ ਕੌਰ ਬਾਜਵਾ ਦਾ ਸਾਥ ਦਿੱਤਾ ਹੈ।ਜਿਸ ਕਾਰਨ ਉਸ ਵਿੱਚ ਇੰਨੀ ਹਿੰਮਤ ਪੈ ਰਹੀ ਹੈ ਕਿ ਕਿਸੇ ਦੀ ਜਾਨ ਲੈਣ ਤੋਂ ਬਾਅਦ ਵੀ ਉਹ ਆਪਣੇ ਆਪ ਨੂੰ ਬੇਕਸੂਰ ਦੱਸ ਰਹੀ ਹੈ।ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜਾ ਵਿਅਕਤੀ ਗੁਨਾਹ ਕਰਵਾਉਣ ਦੇ ਵਿੱਚ ਕਿਸੇ ਦੀ ਮਦਦ ਕਰਦਾ ਹੈ ਤਾਂ ਉਹ ਵੀ ਪੂਰਾ ਗੁਨਾਹਗਾਰ ਮੰਨਿਆ ਜਾਂਦਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ |

Leave a Reply

Your email address will not be published.