UP ਚ ਮਾਸੂਮ ਹਰਚਰਨ ਦਾ ਚਾਚੇ ਤੋਂ ਕਤ+ਲ ਕਰਾਉਣ ਵਾਲੀ ਪ੍ਰੇਮਿਕਾ ਕੁੜੀ ਨੇ ਕੀਤੀ ਖੁਦਖੁਸ਼ੀ ? ਮੁੰਡੇ ਦੀ ਭੈਣਾਂ ਕੈਮਰੇ

ਦੋਸਤੋ ਅੱਜ ਸਾਡੇ ਸਾਹਮਣੇ ਇੱਕ ਅਜਿਹੀ ਖਬਰ ਆ ਰਹੀ ਹੈ ਜਿਸ ਨੇ ਸਾਰਿਆਂ ਨੂੰ ਹੈ ਰਾ ਨ ਕਰਕੇ ਰੱਖ ਦਿੱਤਾ ਅਤੇ ਜਿਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਦੋਸਤੋ ਜਿਵੇਂ ਕਿ ਸਾਨੂੰ ਪਤਾ ਹੈ ਅੱਜ ਕੱਲ੍ਹ ਦੇ ਸਮੇਂ ਵਿੱਚ ਕੁੜੀ ਅਤੇ ਮੁੰਡਾ ਵਿਆਹ ਤੋਂ ਪਹਿਲਾਂ ਹੀ ਇਕੱਠੇ ਰਹਿਣ ਲੱਗ ਪੈਂਦੇ ਹਨ ਪਰ ਹੱਦ ਤਾਂ ਉਦੋਂ ਹੁੰਦੀ ਹੈ

ਜਦੋਂਕਿ ਕੁੜੀ ਤੇ ਮੁੰਡਾ ਬਹੁਤ ਜ਼ਿਆਦਾ ਛੋਟੀ ਉਮਰ ਦੇ ਹੁੰਦੇ ਹਨ ਅਤੇ ਉਹ ਅਜੇ ਸਕੂਲ ਦੇ ਵਿੱਚ ਹੀ ਪੜ੍ਹਦੇ ਹੁੰਦੇ ਹਨ।ਦੋਸਤੋ ਇਸ ਕੱਚੀ ਉਮਰ ਦੇ ਵਿਚ ਮੁੰਡਾ ਅਤੇ ਕੁੜੀ ਬਹੁਤ ਹੀ ਜ਼ਿਆਦਾ ਗ਼ ਲ ਤ ਕਦਮ ਚੁੱਕ ਲੈਂਦੇ ਹਨ |ਜਿਸ ਦਾ ਅੰਦਾਜ਼ਾ ਉਨ੍ਹਾਂ ਦੇ ਮਾਪਿਆਂ ਨੂੰ ਕਦੇ ਨਹੀਂ ਹੁੰਦਾ। ਇਸ ਤਰ੍ਹਾਂ ਦੀ ਹੀ ਖ਼ਬਰ ਅੱਜ ਅਸੀਂ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੀ ਹਾਂ ਦੋਸਤੋ ਇਹ ਖ਼ਬਰ ਹਰਚਰਨ ਸਿੰਘ ਦੀ ਹੈ ਜਿਸ ਨੇ ਆਪਣੀ ਪ੍ਰੇਮਿਕਾ ਦੀਆਂ ਗੱਲਾਂ ਵਿੱਚ ਆ ਕੇ ਇਕ ਅਜਿਹਾ ਕਦਮ ਚੁੱਕ ਲਿਆ |

ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ।ਦੋਸਤੋ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਉਨ੍ਹਾਂ ਮੁੰਡਾ ਅਤੇ ਕੁੜੀ ਦੀ ਇਕ ਕਾਲ ਰਿਕਾਰਡਿੰਗ ਵੀ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ।ਦੋਸਤੋ ਉਸ ਕਾਲ ਰਿਕਾਰਡਿੰਗ ਦੇ ਵਿੱਚ ਸਾਫ਼ ਸਾਫ਼ ਪਤਾ ਲੱਗ ਰਿਹਾ ਹੈ ਕਿ ਕਿਸ ਤਰ੍ਹਾਂ ਮੁੰਡਾ ਕੁੜੀ ਦੀਆਂ ਗੱਲਾਂ ਵਿੱਚ ਆ ਰਿਹਾ ਹੈ ਅਤੇ

ਉਹ ਇੱਕ ਗ਼ਲਤ ਦਿਸ਼ਾ ਵੱਲ ਵਧ ਰਿਹਾ ਹੈ।ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੀ ਹਾਂ ਕਿ ਉਸ ਗੁਰਚਰਨ ਸਿੰਘ ਨਾਮ ਦੇ ਮੁੰਡੇ ਨੇ ਖ਼ੁ ਦ ਕੁ ਸ਼ੀ ਕਰ ਲਈ ਹੈ।ਜਿਸ ਤੋਂ ਬਾਅਦ ਉਸ ਦੀ ਕੌਲੀ ਰਿਕਾਰਡਿੰਗ ਸੋਸ਼ਲ ਮੀਡੀਆ ਤੇ ਵੀ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਦੇ ਵੱਲੋਂ ਇਸ ਵਾਰਦਾਤ ਦੀ ਬਹੁਤ ਹੀ ਜ਼ਿਆਦਾ ਨਿੰ ਦਿ ਆ ਕੀਤੀ ਜਾ ਰਹੀ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ |

Leave a Reply

Your email address will not be published.