ਹਰਚਰਨ ਸਿੰਘ ਦੀ ਹੱ ਤਿ ਆ ਤੋਂ ਬਾਅਦ ਇਹ ਕਾਲ ਰਿਕਾਰਡਿੰਗ ਹੋ ਰਹੀ ਹੈ ਸੋਸ਼ਲ ਮੀਡੀਆ ਉੱਤੇ ਵਾਇਰਲ-ਦੇਖੋ ਕੀ ਹੈ ਪੂਰਾ ਮਾਮਲਾ

ਦੋਸਤੋ ਅੱਜ ਸਾਡੇ ਸਾਹਮਣੇ ਇੱਕ ਅਜਿਹੀ ਖਬਰ ਆ ਰਹੀ ਹੈ ਜਿਸ ਨੂੰ ਸੁਣ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ ਦਰਅਸਲ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਹਰਚਰਨ ਸਿੰਘ ਨਾਮ ਦਾ ਇਕ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਮਿਲਣ ਦੇ ਲਈ ਗਿਆ ਸੀ।ਜਿਸ ਤੋਂ ਬਾਅਦ ਉਸ ਦੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਜਾ ਨੋਂ ਮਾ ਰ ਦਿੱਤਾ।

ਦੋਸਤੋ ਇਸ ਤੋਂ ਬਾਅਦ ਲੋਕਾਂ ਦੇ ਵੱਲੋਂ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਦੋਸਤੋ ਇਸ ਵਾਰਦਾਤ ਤੋਂ ਬਾਅਦ ਇਕ ਕੌਲ ਰਿਕਾਰਡਿੰਗ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ |ਜਿਸਦੇ ਵਿਚ ਦੋ ਵਿਅਕਤੀ ਆਪਸ ਵਿੱਚ ਗੱਲ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਜੇਕਰ ਮੁੰਡੇ ਦੀ ਗ ਲ ਤੀ ਸੀ ਤਾਂ ਕੁੜੀ ਦੀ ਵੀ ਓਨੀ ਹੀ ਗ਼ ਲ ਤੀ ਸੀ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਮੁੰਡੇ ਨੂੰ ਜਾ ਨੋਂ ਮਾ ਰਿ ਆ ਗਿਆ ਹੈ ਤਾਂ ਕੁੜੀ ਨਾਲ ਵੀ ਅਜਿਹਾ ਹੀ ਹੋਣਾ ਚਾਹੀਦਾ ਸੀ।

ਪਰ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਸਾਡਾ ਕਿਸੇ ਦੀ ਜ਼ਿੰ ਦ ਗੀ ਲੈਣ ਦਾ ਕੋਈ ਵੀ ਹੱਕ ਨਹੀਂ ਹੁੰਦਾ ਅਤੇ ਇਹ ਕਰਨਾ ਇੱਕ ਕਾਨੂੰਨੀ ਜੁਰਮ ਵੀ ਹੈ ਪਰ ਫਿਰ ਵੀ ਲੋਕ ਬਿਨਾਂ ਸੋਚੇ ਸਮਝੇ ਅਜਿਹੀਆਂ ਹਰਕਤਾਂ ਕਰ ਬੈਠਦੇ ਹਨ। ਦੋਸਤੋ ਹਰਚਰਨ ਸਿੰਘ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਵਾਲਿਆਂ ਨੂੰ ਬਹੁਤ ਹੀ ਜ਼ਿਆਦਾ ਦੁੱ ਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਜਿ ਗ ਰ ਦਾ ਟੁਕੜਾ ਹੁਣ ਇਸ ਦੁਨੀਆਂ ਉੱਤੇ ਨਹੀਂ ਰਿਹਾ |

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਕੁੜੀ ਦੇ ਪਰਿਵਾਰ ਵਾਲਿਆਂ ਉੱਤੇ ਹਰਚਰਨ ਸਿੰਘ ਦੇ ਪਰਿਵਾਰ ਵਾਲਿਆਂ ਨੇ ਮੁਕੱਦਮਾ ਦਰਜ ਕਰਵਾਇਆ ਹੈ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ ਦੋਸਤੋ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇਖ ਸਕਦੇ ਹੋ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ |

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

Leave a Reply

Your email address will not be published.