ਦੇਸ਼ ’ਚ ਲਗਾਤਾਰ ਵਧ ਰਹੇ ਪੈਟਰੋਲ-ਡੀਜ਼ਲ ਦੇ ਰੇਟਾਂ ’ਚ ਭਾਰੀ ਕਟੌਤੀ ਹੋ ਸਕਦੀ ਹੈ ਜਿਸ ਦੀ ਮੁੱਖ ਵਜ੍ਹਾ ਹੈ ਪੈਟਰੋਲ-ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ’ਚ ਲਿਆਉਣਾ। ਦਰਅਸਲ ਅਜੇ ਵੀ ਪੈਟਰੋਲ-ਡੀਜ਼ਲ ਜੀਐੱਸਟੀ ਦੇ ਦਾਇਰੇ ਤੋਂ ਬਾਹਰ ਹਨ, ਜਿਸ ਦੇ ਚਲਦੇ ਲੋਕਾਂ ਨੂੰ ਤੇਲ ਕਾਫੀ ਮਹਿੰਗਾ ਮਿਲ ਰਿਹਾ ਹੈ।
ਇਸ ਦੇ ਚਲਦੇ ਵਧਦੀ ਮਹਿੰਗਾਈ ਦੇ ਵਿਚਕਾਰ ਕੇਂਦਰ ਸਰਕਾਰ ਜਨਤਾ ਨੂੰ ਰਾਹਤ ਦੇ ਸਕਦੀ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ (ਯਾਨੀ) ਕੱਲ੍ਹ ਲਖਨਊ ’ਚ ਜੀਐੱਸਟੀ ਕੌਂਸਲ ਦੀ ਬੈਠਕ ਹੋਣੀ ਹੈ। ਇਸ ਬੈਠਕ ਦਾ ਮੁੱਖ ਮੁੱਦਾ ਪੈਟਰੋਲ-ਡੀਜ਼ਲ ਨੂੰ ਜੀਐੱਸਟੀ ’ਚ ਲਿਆ ਕੇ ਆਮ ਆਦਮੀ ਨੂੰ ਰਾਹਤ ਦੇਣਾ ਹੈ।
ਦੂਜੇ ਪਾਸੇ ਜਾਣਕਾਰੀ ਇਹ ਵੀ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸ਼ਾਮ 5 ਵਜੇ ਅਹਿਮ ਪ੍ਰੈੱਸ ਕਾਨਫਰੰਸ ਕਰਨ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਪ੍ਰੈੱਸ ਕਾਨਫਰੰਸ ’ਚ ਪੈਟਰੋਲ ਨੂੰ ਜੀਐੱਸਟਾ ’ਚ ਲਿਆਉਣ ਵਰਗੇ ਮਾਮਲਿਆਂ ਦੀ ਜਾਣਕਾਰੀ ਦੇ ਸਕਦੀ ਹੈ। ਇਸ ਦੇ ਇਲਾਵਾ ਬੈਡ ਬੈਂਡ ਨੂੰ ਲੈ ਕੇ ਕੈਬਨਿਟ ’ਚ ਹੋਏ ਫੈਸਲਿਆਂ ਦੀ ਵਿਸਤਾਰ ਨਾਲ ਜਾਣਕਾਰੀ ਵੀ ਵਿੱਤ ਮੰਤਰੀ ਦੇ ਸਕਦੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ