ਹੁਣੇ ਹੁਣੇ ਕੈਪਟਨ ਨੇ ਇਹਨਾਂ ਲੋਕਾਂ ਦੀ ਫੀਸ ਕੀਤੀ ਮਾਫ਼-ਛਾਈ ਖੁਸ਼ੀ ਦੀ ਲਹਿਰ

ਪੰਜਾਬ ਸਰਕਾਰ ਨੇ ਕੋਵਿਡ ਕਾਰਨ 2021-22 ਮਾਲੀ ਸਾਲ ’ਚ ਲਾਗੂ ਕੀਤੇ ਗਏ ਲਾਕਡਾਊਨ ਦੇ ਸਮੇਂ ਬੰਦ ਰਹੇ ਸ਼ਰਾਬ ਦੇ ਠੇਕਿਆਂ ਦੀ ਲਾਈਸੈਂਸ ਫ਼ੀਸ ਮੁਆਫ਼ ਕਰ ਕੇ ਠੇਕੇਦਾਰਾਂ ਨੂੰ ਰਾਹਤ ਦਿੱਤੀ ਹੈ। ਆਬਕਾਰੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਤਹਿਤ 2021-22 ’ਚ ਆਬਕਾਰੀ ਨੀਤੀ ’ਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਤਹਿਤ ਲਾਕਡਾਊਨ ਕਾਰਨ 16 ਦਿਨ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਨਾਲ ਬੰਦ ਰਹੇ ਸਨ।

ਇਸ ਮਿਆਦ ’ਚ ਠੇਕੇਦਾਰਾਂ ਦੀ ਲਾਈਸੈਂਸ ਫ਼ੀਸ ਪੂਰੀ ਤਰ੍ਹਾਂ ਨਾਲ ਮੁਆਫ਼ ਕੀਤੀ ਗਈ ਹੈ। ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਜਦੋਂ ਅੰਸ਼ਿਕ ਲਾਕਡਾਊਨ ਲਗਾਇਆ ਗਿਆ ਤਾਂ ਉਸ ਮਿਆਦ ’ਚ ਘੰਟਿਆਂ ਦੇ ਆਧਾਰ ’ਤੇ ਲਾਈਸੈਂਸ ਫ਼ੀਸ ’ਚ ਰਾਹਤ ਦਿੱਤੀ ਗਈ ਹੈ।

ਇਸ ਦੇ ਤਹਿਤ ਸ਼ਹਿਰਾਂ ’ਚ 30 ਫ਼ੀਸਦੀ ਲਾਈਸੈਂਸ ਫ਼ੀਸ ’ਚ ਛੋਟ ਦਿੱਤੀ ਗਈ ਹੈ। ਦਿਹਾਤੀ ਖੇਤਰਾਂ ’ਚ ਵੱਖ-ਵੱਖ ਰਾਹਤ ਲਾਈਸੈਂਸ ਫ਼ੀਸ ’ਚ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਲਾਕਡਾਊਨ ਦੇ ਕਾਰਨ ਸ਼ਰਾਬ ਦੇ ਠੇਕੇਦਾਰਾਂ ਨੂੰ ਪਹੁੰਚੇ ਨੁਕਸਾਨ ਦੇ ਕਾਰਨ ਠੇਕੇਦਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਇਸ ਨੁਕਸਾਨ ਨੂੰ ਦੇਖਦੇ ਹੋਏ ਲਾਈਸੈਂਸ ਫ਼ੀਸ ’ਚ ਰਾਹਤ ਦਿੱਤੀ ਜਾਵੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.