ਹਰਚਰਨ ਸਿੰਘ ਕ ਤ ਲ ਮਾਮਲੇ ਵਿੱਚ ਆਇਆ ਮੋੜ,ਕੁੜੀ ਵਾਲਿਆਂ ਨੇ ਕੀਤੇ ਨਵੇਂ ਖੁਲਾਸੇ

ਦੋਸਤੋਂ ਜਿਵੇਂ ਤੁਹਾਨੂੰ ਪਤਾ ਹੈ ਕਿ ਹਰਚਰਨ ਸਿੰਘ ਦਾ ਕ ਤ ਲ ਮਾਮਲਾ ਸੋਸ਼ਲ ਮੀਡੀਆ ਉੱਪਰ ਬਹੁਤ ਜਿਆਦਾ ਵਾਇਰਲ ਹੋਇਆ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਲਈ ਪੰਜਾਬੀਅਤ ਨਾਲ ਸਬੰਧਿਤ ਲੋਕਾਂ ਨੇ ਪੂਰਾ ਜ਼ੋਰ ਲਗਾਇਆ ਹੈ।ਹੁਣ ਇਸ ਮਾਮਲੇ ਵਿੱਚ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਇੱਕ ਨਵਾਂ ਮੋੜ ਲੈ ਕੇ ਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਲੜਕੀ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹਰਚਰਨ ਸਿੰਘ ਦਾ ਕ ਤ ਲ ਨਹੀਂ ਕੀਤਾ ਬਲਕਿ ਉਹ ਗੁਆਂਢੀਆਂ ਦੇ ਕਾਰਨ ਮਰਿਆ ਹੈ।ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਗਵਾਂਢ ਵਿੱਚ ਜੋ ਗੰਨੇ ਦਾ ਖੇਤ ਹੈ ਉਸ ਨੂੰ ਜੰਗਲੀ ਜਾਨਵਰਾਂ ਤੋਂ ਬਚਾਉਣ ਦੇ ਲਈ ਉਹਨਾਂ ਨੇ ਕਰੰਟ ਦੀ ਤਾਰ ਨਾਲ ਚਾਰਦੀਵਾਰੀ ਕੀਤੀ ਹੋਈ ਹੈ।

ਲੜਕੀ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਹਰਚਰਨ ਸਿੰਘ ਉਨ੍ਹਾਂ ਦੇ ਘਰ ਆਇਆ ਹੀ ਨਹੀਂ ਬਲਕਿ ਉਹ ਪਹਿਲਾਂ ਹੀ ਕਰੰਟ ਲੱਗਣ ਕਾਰਨ ਮਾਰਿਆ ਗਿਆ।ਉਨ੍ਹਾਂ ਨੇ ਕਿਹਾ ਕਿ ਉਹ ਖੇਤਾਂ ਰਾਹੀਂ ਘਰ ਆਉਣ ਦੀ ਕੋਸ਼ਿਸ਼ ਕਰ ਰਿਹਾ ਹੋਵੇਗਾ ਜਿਸ ਦੌਰਾਨ ਜਾਨਵਰਾਂ ਨੂੰ ਖੇਤ ਵਿਚ ਵੜਨ ਤੋਂ ਰੋਕਣ ਲਈ ਲਗਾਈਆਂ ਗਈਆਂ ਫ੍ਰੰਟ ਵਾਲੀਆਂ ਤਾਰਾਂ ਦੀ ਲਪੇਟ ਵਿਚ ਆ ਗਿਆ ਅਤੇ ਉਸ ਦੀ ਮੌਕੇ ਤੇ ਮੌਤ ਹੋ ਗਈ।

ਉਨ੍ਹਾਂ ਦਾ ਇਸ ਮਾਮਲੇ ਵਿਚ ਕੋਈ ਵੀ ਹੱਥ ਨਹੀਂ ਹੈ ਉਨ੍ਹਾਂ ਨੂੰ ਬੇਬੁਨਿਆਦ ਘੜੀਸਿਆ ਜਾ ਰਿਹਾ ਹੈ।ਕੁੜੀ ਵਾਲਿਆਂ ਵੱਲੋਂ ਇਹ ਪੱਖ ਪੂਰੇ ਜ਼ੋਰ ਸ਼ੋਰ ਨਾਲ ਰੱਖਿਆ ਜਾ ਰਿਹਾ ਹੈ।ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾਕੇ ਵੀਡੀਓ ਨੂੰ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟ ਦੇ ਲਈ ਸਾਡੇ ਪੇਜ ਨੂੰ ਲਾਇਕ ਅਤੇ ਸ਼ੇਅਰ ਕਰੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ|

Leave a Reply

Your email address will not be published.