ਹੁਣੇ ਕੈਪਟਨ ਨੇ ਅਸਤੀਫੇ ਤੋਂ ਬਾਅਦ ਇੱਕ ਹੋਰ ਮਸ਼ਹੂਰ ਲੀਡਰ ਨੇ ਦਿੱਤਾ ਅਸਤੀਫ਼ਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਦੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣਾ ਵੀ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ , ਕਿਉਂਕਿ ਕਾਂਗਰਸ ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ।ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਪਾਰਟੀ ਲੀਡਰਸ਼ਿਪ ਦੇ ਫੈਸਲੇ ਤੋਂ ਨਾਖੁਸ਼ੀ ਜ਼ਾਹਰ ਕੀਤੀ।

ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪਿਛਲੇ 2 ਮਹੀਨਿਆਂ ‘ਚ ਤਿੰਨ ਵਾਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਅਤੇ ਮੇਰਾ ਅਪਮਾਨ ਕੀਤਾ ਗਿਆ, ਇਸ ਕਰਕੇ ਮੈਂ ਅਸਤੀਫ਼ਾ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ, ਸੁਰੇਸ਼ ਕੁਮਾਰ ਮੁੱਖ ਮੰਤਰੀ ਦਾ ਕਾਫੀ ਜਿਆਦਾ ਕਰੀਬੀ ਮੰਨਿਆ ਜਾਂਦਾ ਸੀ ਅਤੇ ਅੱਜ ਪੰਜਾਬ ਵਿੱਚ ਹੋਏ ਵੱਡੇ ਧਮਾਕਿਆਂ ਨਾਲ ਸਾਰਾ ਤਾਣਾ-ਬਾਣਾ ਹੀ ਪਲਟਿਆ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.