ਆਪਣੀ ਹੀ ਸਰਕਾਰ ਬਾਰੇ ਦੇਖੋ ਆਹ ਕੀ ਬੋਲ ਗਏ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਲੀਡਰ ਸੁਪ੍ਰੀਆ ਸ਼੍ਰੀਨੇਤ ਦੇ ਬਿਆਨ ਦਾ ਜਵਾਬ ਦਿੰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਰਿੰਦਰ ਸਿੰਘ ਨੇ ਕਾਂਗਰਸ ’ਤੇ ਹੀ ਸਵਾਲ ਚੁੱਕੇ ਹਨ। ਉਹਨਾਂ ਕਿਹਾ ਜੇ ਮੇਰੇ ਵਰਗੇ ਸੀਨੀਅਰ ਲੀਡਰ ਨਾਲ ਅਜਿਹਾ ਸਲੂਕ ਹੋਇਆ ਹੈ ਤਾਂ ਵਰਕਰਾਂ ਨਾਲ ਕਿਹੋ ਜਿਹਾ ਹੁੰਦਾ ਹੋਵੇਗਾ?

ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕੀਤਾ, “ਹਾਂ, ਸਿਆਸਤ ਵਿਚ ਗੁੱਸੇ ਲਈ ਕੋਈ ਥਾਂ ਨਹੀਂ। ਪਰ ਕੀ ਅਜਿਹੀ ਵੱਡੀ ਪੁਰਾਣੀ ਪਾਰਟੀ ਕਾਂਗਰਸ ਵਿਚ ਅਪਮਾਨ ਦੀ ਥਾਂ ਹੈ? ਜੇ ਮੇਰੇ ਵਰਗੇ ਪਾਰਟੀ ਦੇ ਸੀਨੀਅਰ ਲੀਡਰ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾ ਸਕਦਾ ਹੈ ਤਾਂ ਮੈਂ ਹੈਰਾਨ ਹਾਂ ਕਿ ਵਰਕਰਾਂ ਨੂੰ ਕੀ-ਕੀ ਸਹਿਣਾ ਪੈਂਦਾ ਹੋਵੇਗਾ!

ਦੱਸ ਦਈਏ ਕਿ ਸੁਪ੍ਰੀਆ ਸ਼੍ਰੀਨੇਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਸੀ ਕਿ ਬਜ਼ੁਰਗਾਂ ਨੂੰ ਗੁੱਸਾ ਆਉਂਦਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਉਹ ਅਪਣੀਆਂ ਗੱਲਾਂ ’ਤੇ ਵਿਚਾਰ ਕਰਨਗੇ। ਉਹ ਕਾਂਗਰਸ ਪਾਰਟੀ ਦੇ ਯੋਧਾ ਰਹੇ ਹਨ। ਉਹਨਾਂ ਕਿਹਾ ਕਿ ਨਫ਼ਰਤ, ਈਰਖਾ ਅਤੇ ਬਦਲਾਖੋਰੀ ਦੀ ਸਿਆਸਤ ਵਿਚ ਕੋਈ ਥਾਂ ਨਹੀਂ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.