ਅਸਤੀਫ਼ਾ ਦੇਣ ਤੋਂ ਬਾਅਦ ਲੋਕਾਂ ਸਾਹਮਣੇ ਆਏ ਨਵਜੋਤ ਸਿੱਧੂ-LIVE ਹੋ ਅਸਤੀਫ਼ਾ ਦੇਣ ਦਾ ਦੱਸਿਆ ਅਸਲ ਕਾਰਨ

ਪੰਜਾਬ ਦੇ ਵਿਚ ਕਾਂਗਰਸ ਪਾਰਟੀ ਦੇ ਵਿਚ ਲਗਾਤਾਰ ਕਲੋ ਕਲੇਸ਼ ਜਾਰੀ ਹੈ ਤੇ ਦਿਨੋਂ ਦਿਨ ਅਸਤੀਫਿਆਂ ਦੇ ਢੇਰ ਲੱਗਦੇ ਜਾ ਰਹੇ ਹਨ |ਨਵੇਂ ਨਿਯੁਕਤ ਹੋਏ ਵਿਧਾਇਕਾਂ ਦੇ ਵੱਲੋਂ ਵੀ ਅਸਤੀਫੇ ਦਿੱਤੇ ਜਾ ਰਹੇ ਹਨ ਤੇ ਕੱਲ ਤੋਂ ਹੀ ਮਸ਼ਹੂਰ ਵਿਧਾਇਕ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੇ ਵੀ ਭੂਚਾਲ ਲਿਆ ਦਿੱਤਾ ਹੈ |

ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਬਾਰੇ ਕਈ ਤਰਾਂ ਦੇ ਸਵਾਲ ਉਠ ਰਹੇ ਹਨ ਤੇ ਲੋਕਾਂ ਵੱਲੋਂ ਇਸ ਮੁੱਦੇ ਤੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ ਤੇ ਉੱਥੇ ਹੀ ਹਾਈਕਮਾਨ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਅਜੇ ਸਵੀਕਾਰ ਨਹੀਂ ਕੀਤਾ ਗਿਆ ਬਲਕਿ ਵਿਧਾਇਕਾਂ ਨੂੰ ਨਵਜੋਤ ਸਿੱਧੂ ਨੂੰ ਮਨਾਉਣ ਦੇ ਹੁਕਮ ਦਿੱਤੇ ਗਏ ਹਨ |

ਪਰ ਇਸ ਮੁੱਦੇ ਤੇ ਨਵਜੋਤ ਸਿੰਘ ਸਿੱਧੂ ਖੁੱਦ ਲਾਇਵ ਆਏ ਤੇ ਉਹਨਾਂ ਨੇ ਆਪਣੇ ਅਸਤੀਫੇ ਦੇਣ ਦੇ ਕਾਰਨ ਨੂੰ ਖੁੱਲ ਕੇ ਲੋਕਾਂ ਸਾਹਮਣੇ ਰੱਖਿਆ ਤੇ ਆਪਣੇ ਸਿਆਸੀ ਸਫਰ ਨੂੰ ਲੈ ਕੇ ਕਈ ਤਰਾਂ ਦੀਆਂ ਗੱਲਾਂ ਕਹੀਆਂ ਤੇ ਆਪਣੇ ਪ੍ਰਧਾਨਗੀ ਦੇ ਦਿੱਤੇ ਅਸਤੀਫੇ ਦੇ ਉੱਤੇ ਚਾਨਣਾ ਪਾਇਆ ਤੇ ਇਹ ਵੀਡੀਓ ਸ਼ੋਸ਼ਲ ਮੀਡੀਆ ਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ |ਤੁਸੀਂ ਵੀ ਦੇਖੋ ਇਹ ਵੀਡੀਓ ਤੇ ਆਪਣੇ ਵਿਚਾਰ ਦਿਓ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published.