ਹੁਣੇ ਹੁਣੇ ਏਥੇ ਮਿੰਟਾਂ ਚ’ ਤਬਾਹ ਹੋ ਗਈ ਖੜੀ ਖਲੋਤੀ ਬਿਲਡਿੰਗ-ਵਾਪਰਿਆ ਮੌਤ ਦਾ ਤਾਂਡਵ

ਸ਼ਿਮਲਾ ਸ਼ਹਿਰ ਵਿੱਚ ਮੀਂਹ ਨੇ ਫਿਰ ਤਬਾਹੀ ਮਚਾਈ ਹੈ। ਕੱਚੀਘਾਟੀ ਵਿੱਚ ਸੱਤ ਮੰਜ਼ਿਲਾ ਇਮਾਰਤ ਦੇਖਦਿਆਂ ਹੀ ਦੇਖਦਿਆਂ ਢਹਿ ਢੇਰੀ ਹੋ ਗਈ। ਰਾਹਤ ਦੀ ਗੱਲ ਹੈ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਸਾਵਧਾਨੀ ਦੇ ਤੌਰ ‘ਤੇ ਪ੍ਰਸ਼ਾਸਨ ਨੇ ਪਹਿਲਾਂ ਹੀ ਇਮਾਰਤ ਖਾਲੀ ਕਰਵਾ ਲਈ ਸੀ।

ਹਾਦਸੇ ਵਾਲੀ ਜਗ੍ਹਾ ਤੇ ਪ੍ਰਸ਼ਾਸਨ ਦੀ ਟੀਮ ਵੀ ਮੌਜੂਦ ਹੈ। ਡਿਪਟੀ ਮੇਅਰ ਅਤੇ ਸ਼ਿਮਲਾ ਦੇ ਡੀਸੀ ਵੀ ਮੌਕੇ ‘ਤੇ ਪਹੁੰਚ ਗਏ। ਡਿਪਟੀ ਮੇਅਰ ਸ਼ੈਲੇਂਦਰ ਚੌਹਾਨ ਨੇ ਦੱਸਿਆ ਕਿ ਇਮਾਰਤ ਦੀ ਨੀਂਹ ਮੀਂਹ ਕਾਰਨ ਕਮਜ਼ੋਰ ਹੋ ਗਈ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.