ਚੰਨੀ ਨੇ ਅਮਿਤ ਸ਼ਾਹ ਨੂੰ ਮਿਲ ਕੇ ਕਹੀਆਂ ਇਹ ਵੱਡੀਆਂ ਗੱਲਾਂ-ਹਰ ਪਾਸੇ ਹੋਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਖ਼ਤਮ ਹੋ ਗਈ ਹੈ। ਇਸ ਚਰਚਾ ਪਿੱਛੋਂ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਉਮੀਦ ਜਤਾਈ ਜਾ ਰਹੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਸੀ. ਐੱਮ. ਚੰਨੀ ਨੇ ਇਹ ਮੁੱਦਾ ਉਠਾਇਆ ਸੀ।

ਜਲਦ ਹੀ ਕੇਂਦਰੀ ਗ੍ਰਹਿ ਮੰਤਰਾਲਾ ਲਾਂਘਾ ਖੋਲ੍ਹਣ ‘ਤੇ ਫ਼ੈਸਲਾ ਕਰ ਸਕਦਾ ਹੈ। ਮੌਜੂਦਾ ਸਮੇਂ ਕੋਵਿਡ-19 ਦੀ ਵਜ੍ਹਾ ਨਾਲ ਲਾਂਘਾ ਬੰਦ ਹੈ। ਉੱਥੇ ਹੀ ਸ਼ਾਹ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡਰੱਗਜ਼ ਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਲਈ ਬਾਰਡਰ ਸੀਲ ਕਰਨ ਦੀ ਮੰਗ ਕੀਤੀ ਹੈ।ਇਸ ਤੋਂ ਇਲਾਵਾ ਪੰਜਾਬ ਦੇ ਸੀ. ਐੱਮ. ਨੇ ਲਖੀਮਪੁਰ-ਖੀਰੀ ਮੁੱਦਾ ਚੁੱਕਣ ਦੇ ਨਾਲ-ਨਾਲ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.