ਗੈਸ ਸਿਲੰਡਰ ਨੇ ਲੋਕਾਂ ਦੀ ਕਰਾਈ ਤੋਬਾ-ਤੋਬਾ,ਹੁਣੇ ਹੁਣੇ ਫ਼ਿਰ ਹੋਇਆ ਸਿੱਧਾ ਏਨਾਂ ਮਹਿੰਗਾ

ਪੈਟਰੋਲ, ਡੀਜ਼ਲ ਤੇ ਸੀਐਨਜੀ ਤੇ ਪੀਐਨਜੀ ਦੇ ਰੇਟ ‘ਚ ਇਜ਼ਾਫਾ ਤੋਂ ਬਾਅਦ ਹੁਣ ਰਸੋਈ ਗੈਸ ਦੀਆਂ ਕੀਮਤਾਂ ‘ਚ ਵੀ ਇਜ਼ਾਫਾ ਹੋ ਗਿਆ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਦਿੱਤੇ ਗਏ ਅੰਕੜਿਆਂ ਮੁਤਾਬਕ ਪੈਟਰੋਲੀਅਮ ਕੰਪਨੀਆਂ ਨੇ 14.2 ਕਿਲੋਗ੍ਰਾਮ ਦੇ ਘਰੇਲੂ LPG Cylinder ਦੇ ਰੇਟ ‘ਚ 15 ਰੁਪਏ ਦਾ ਵਾਧਾ ਕੀਤਾ ਹੈ।

ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 14.2 ਕਿਲੋਗ੍ਰਾਮ ਦੇ ਨਾਨ-ਸਬਸਡਾਈਜਿਡ ਸਿਲੰਡਰ ਦਾ ਰੇਟ 899.50 ਰੁਪਏ ‘ਤੇ ਪਹੁੰਚ ਗਿਆ ਹੈ। ਇਸ ਤਰ੍ਹਾਂ ਪੰਜ ਕਿਲੋਗ੍ਰਾਮ ਦੇ ਸਿਲੰਡਰ ਦਾ ਰੇਟ 502 ਰੁਪਏ ‘ਤੇ ਪਹੁੰਚ ਗਿਆ ਹੈ ਨਵੀਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.