ਹੁਣੇ ਹੁਣੇ ਨਵਜੋਤ ਸਿੱਧੂ ਵੱਲੋਂ ਆਈ ਵੱਡੀ ਖ਼ਬਰ-ਹਰ ਪਾਸੇ ਹੋਗੀ ਚਰਚਾ

ਬਹੁਚਰਚਿਤ ਡਰੱਗ ਰੈਕੇਟ ਕੇਸ ਵਿਚ ਅੱਜ ਹਾਈਕੋਰਟ ਵਲੋਂ ਐਸਟੀਐਫ ਦੀ ਰਿਪੋਰਟ ਖੋਲ੍ਹੀ ਜਾਵੇਗੀ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਸਾਢੇ ਤਿੰਨ ਸਾਲਾਂ ਤੋਂ ਜ਼ਿਆਦਾ ਦੇ ਇੰਤਜ਼ਾਰ ਤੋਂ ਬਾਅਦ ਨਿਆਂਪਾਲਿਕਾ ਮੁੱਖ ਦੋਸ਼ੀਆਂ ਦੇ ਨਾਂ ਦੱਸੇਗੀ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਨੂੰ ਅੱਜ ਵੀ ਇਸ ਮਾਮਲੇ ਸਬੰਧੀ ਕਾਰਵਾਈ ਦੀ ਉਡੀਕ ਹੈ।

ਉਹਨਾਂ ਲਿਖਿਆ, “ਮਜੀਠੀਆ ਨਾਲ ਜੁੜੇ ਕਰੋੜਾਂ ਰੁਪਏ ਦੇ ਡਰੱਗ ਰੈਕੇਟ ’ਤੇ STF ਦੀ ਰਿਪੋਰਟ ਅੱਜ ਮਾਨਯੋਗ ਹਾਈਕੋਰਟ ਵਲੋਂ ਖੋਲ੍ਹੀ ਜਾਵੇਗੀ। ਸਾਢੇ ਤਿੰਨ ਸਾਲਾਂ ਤੋਂ ਜ਼ਿਆਦਾ ਦੇ ਇੰਤਜ਼ਾਰ ਤੋਂ ਬਾਅਦ ਨਿਆਂਪਾਲਿਕਾ ਮੁੱਖ ਦੋਸ਼ੀਆਂ ਦੇ ਨਾਂ ਦੱਸੇਗੀ। ਹਾਈ ਕਮਾਂਡ ਦੇ 18 ਸੂਤਰੀ ਏਜੰਡੇ ਵਿਚ ਇਕ ਤਰਜੀਹ ਅਜੇ ਤੱਕ ਪੰਜਾਬ ਦੀਆਂ ਮਾਵਾਂ ਨੂੰ ਹੁਣ ਵੀ ਸੂਬੇ ਦੀ ਕਾਰਵਾਈ ਦੀ ਉਡੀਕ ਹੈ”।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਐਸਟੀਐਫ ਜਾਂਚ ਦੀ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਰਿਪੋਰਟ ਵਿਚ ਦਿੱਤੇ ਗਏ ਨੇਤਾਵਾਂ ਦੇ ਨਾਂ ਸੁਣਵਾਈ ਦੌਰਾਨ ਜਨਤਕ ਕੀਤੇ ਜਾਣ ਦੀ ਉਮੀਦ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.