ਹੁਣੇ ਹੁਣੇ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਹੋਈ ਮੌਤ, ਫ਼ਿਲਮੀ ਜਗਤ ਚ ਛਾਈ ਸੋਗ ਦੀ ਲਹਿਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਅਤੇ ਕਈ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉਹਨਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਹਨਾਂ ਸਖਸ਼ੀਅਤਾਂ ਦੇ ਜਾਣ ਨਾਲ ਜਿੱਥੇ ਉਨ੍ਹਾਂ ਦੇ ਖੇਤਰਾ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ ਉਥੇ ਹੀ ਉਹਨਾ ਵਲੋ ਕੀਤੇ ਜਾਂਦੇ ਕਾਰਜਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ। ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰਨ ਦੇ ਕਾਰਨ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਸਨ।

ਹੁਣ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਹੋਈ ਮੌਤ ਨਾਲ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਫਿਲਮੀ ਅਦਾਕਾਰਾ ਬੇਗਮ ਫ਼ਾਰੁਖ਼ ਜਾਫਰ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਉਨ੍ਹਾਂ ਦੀ ਨਾਤੀ ਸਾਜ ਅਹਿਮਦ ਵੱਲੋਂ ਦਿੱਤੀ ਗਈ ਹੈ। ਉਹਨਾਂ ਦਸਿਆ ਹੈ ਕਿ ਉਹਨਾਂ ਦੀ ਨਾਨੀ ਦੀ ਮੌਤ ਦਿਮਾਗ ਦਾ ਦੌਰਾ ਪੈਣ ਕਾਰਨ ਹੋਈ ਹੈ।

ਜਿੱਥੇ ਉਨ੍ਹਾਂ ਨੂੰ ਦਿਮਾਗੀ ਦੌਰਾ ਪਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਲਖਨਊ ਦੇ ਸਹਾਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ਉਥੇ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਤੋਂ ਇਲਾਵਾ ਉਹ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਹੇ ਸਨ। ਜਿਨ੍ਹਾਂ ਨੇ ਉਹਨਾਂ ਨੂੰ ਜ਼ੁਕਾਮ, ਸਾਹ ਲੈਣ ਵਿਚ ਤਕਲੀਫ ਵਰਗੀਆਂ ਸਮੱਸਿਆਵਾਂ ਵੀ ਪੇਸ਼ ਆ ਰਹੀਆਂ ਸਨ। ਉਨ੍ਹਾਂ ਵੱਲੋਂ ਆਪਣੇ ਫ਼ਿਲਮੀ ਕੈਰੀਅਰ ਦੀ ਸ਼ੁਰੂਆਤ 1986 ਵਿਚ ਕੀਤੀ ਗਈ ਸੀ ਜਿਥੇ ਉਨ੍ਹਾਂ ਵੱਲੋਂ ਰੇਖਾ ਦੇ ਨਾਲ ਪਹਿਲੀ ਫਿਲਮ ਵਿੱਚ ਕੰਮ ਕੀਤਾ ਗਿਆ ਸੀ।

ਉਨ੍ਹਾਂ ਵੱਲੋਂ ਬਹੁਤ ਸਾਰੀਆਂ ਸੁਪਰ ਹਿੱਟ ਫ਼ਿਲਮਾਂ ਵਿਚ ਵਿਚ ਅਧਿਐਨ ਕੀਤਾ ਗਿਆ ਸੀ ਜਿਸ ਵਿੱਚ ਪਿਪਲੀ ਲਾਈਵ, ਸੁਲਤਾਨ , ਸਿਕ੍ਰੇਟ ਸੁਪਰਸਟਾਰ ਸ਼ਾਮਲ ਹਨ। ਉਹਨਾਂ ਵੱਲੋਂ ਫ਼ਾਤਿਮਾ ਬੇਗਮ ਦੀ ਭੂਮਿਕਾ ਫਿਲਮ ਗੁਲਾਬੋ ਸੀਤਾਬੋ ਵਿੱਚ ਵੀ ਕੀਤੀ ਗਈ ਸੀ। ਜਿਸ ਵਿਚ ਅਮਿਤਾਭ ਬੱਚਨ ਵੱਲੋਂ ਵੀ ਅਹਿਮ ਭੂਮਿਕਾ ਨਿਭਾਈ ਗਈ ਸੀ। ਉਹਨਾਂ ਦੇ ਦਿਹਾਂਤ ਤੇ ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

Leave a Reply

Your email address will not be published.