ਹੁਣੇ ਹੁਣੇ ਇਹਨਾਂ ਜਮਾਤਾਂ ਦੀ ਜਾਰੀ ਹੋਈ ਡੇਟਸ਼ੀਟ-ਖਿੱਚਲੋ ਤਿਆਰੀਆਂ

ਕੇਂਦਰੀ ਮਿਡਲ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੇ 10ਵੀਂ ਅਤੇ 12ਵੀਂ ਜਮਾਤਾਂ ਦੀ ਪਹਿਲੀ ਪ੍ਰੀਖਿਆ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸੀ.ਬੀ.ਐੱਸ.ਈ. ਬੋਰਡ ਵੱਲੋਂ ਅਧਿਕਾਰਤ ਤੌਰ ‘ਤੇ ਦੱਸਿਆ ਗਿਆ ਹੈ ਕਿ ਪਹਿਲੇ ਟਰਮ ਦੀ ਪ੍ਰੀਖਿਆ ਨਵੰਬਰ-ਦਸੰਬਰ ਵਿੱਚ ਹੋਣਗੀਆਂ।

ਹਾਲਾਂਕਿ, ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਹਾਂ ‘ਤੇ ਕਿਹਾ ਸੀ ਕਿ ਅਜੇ ਪਹਿਲੇ ਟਰਮ ਲਈ ਕੋਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਹੋਈ ਹੈ।

ਬੋਰਡ ਨੇ ਕਿਹਾ ਕਿ ਪ੍ਰੀਖਿਆ ਵਿਕਲਪਿਕ ਹੋਵੇਗੀ ਅਤੇ ਹਰ ਇੱਕ ਪ੍ਰਸ਼ਨਪਤਰ ਨੂੰ ਹੱਲ ਕਰਨ ਲਈ ਵਿਦਿਆਰਥੀਆਂ ਕੋਲ 90 ਮਿੰਟ (ਡੇਢ ਘੰਟਿਆਂ) ਦਾ ਸਮਾਂ ਹੋਵੇਗਾ। ਪ੍ਰੀਖਿਆ ਸਰਦੀਆਂ ਦੇ ਕਾਰਨ ਸਵੇਰੇ 10:30 ਦੇ ਸਥਾਨ ‘ਤੇ 11:30 ਤੋਂ ਸ਼ੁਰੂ ਹੋਵੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.