ਨਿਹੰਗ ਸਿੰਘ ਬਾਬਾ ਅਮਨ ਦੀ ਤੋਮਰ ਤੇ ਪਿੰਕੀ ਕੈਟ ਨਾਲ ਫੋਟੋ ਵਾਇਰਲ, ਬਾਬਾ ਅਮਨ ਸਿੰਘ ਨੇ ਦੱਸੀ ਫੋਟੋ ਦੀ ਸਚਾਈ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਸ ਵੀਡਿਓ ਦੇ ਵਿਚ ਤੁਸੀਂ ਦੇਖੋਗੇ ਕਿ ਬਾਬਾ ਅਮਨ ਅਤੇ ਬੀਜੇਪੀ ਦੇ ਖੇਤੀ ਮੰਤਰੀ ਨਿਤਿਨ ਤੋਮਰ ਜੋ ਕਿ ਉਨ੍ਹਾਂ ਦੇ ਗਲਾਂ ਵਿੱਚ ਸਿਰੋਪੇ ਪਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸਦੇ ਨਾਲ ਹੀ ਪਿੰਕੀ ਕੈਟ ਜੋ ਕਿ ਇਕ ਵਿਵਾਦਿਤ ਨਾਮ ਦੱਸਿਆ ਜਾ ਰਿਹਾ ਹੈ ਸੋਸ਼ਲ ਮੀਡੀਆ ਦੇ ਉੱਤੇ ਇਸ ਵੇਲੇ ਇਸ ਚੀਜ਼ ਨੂੰ ਲੈ ਕੇ ਇੱਕ ਬਹੁਤ ਵੱਡਾ ਵਿਵਾਦ ਛਿੜ ਚੁੱਕਿਆ ਹੈ ਅਤੇ ਲੋਕਾਂ ਦੇ ਵੱਲੋਂ ਹੁਣ ਇਹ ਗੱਲ ਕਹੀ ਜਾ ਰਹੀ ਹੈ ਕਿ ਆਖਿਰ ਇਸ ਤਰੀਕੇ ਦੇ ਨਾਲ ਕਿਉਂ ਮੁਲਾਕਾਤ ਕੀਤੀ ਗਈ ਅਤੇ ਹੁਣ ਮਸਲਾ ਇਹ ਹੈ ਕਿ ਮੁਲਾਕਾਤ ਦਾ ਅਸਲ ਕਾਰਨ ਕੀ ਸੀ

ਪਰ ਹੁਣ ਇਹ ਗੱਲ ਕਹੀ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ ਕੇਂਦਰੀ ਮੰਤਰੀ ਅਤੇ ਨਿਹੰਗ ਸਿੰਘਾਂ ਵਿਚਕਾਰ ਮੁਲਾਕਾਤ ਹੋਈ ਸੀ ਇਹ ਦੱਸਿਆ ਜਾ ਰਿਹਾ ਹੈ ਅਤੇ ਅੱਜ ਸੋਸ਼ਲ ਮੀਡੀਆ ਦੇ ਉੱਤੇ ਇਹ ਫੋਟੋਆਂ ਬਹੁਤ ਜਿਆਦਾ ਵਾਇਰਲ ਹੋ ਰਹੀਆਂ ਹਨ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਜੌ ਹਨ ਨਿਹੰਗ ਸਿੰਘ ਅਮਨਦੀਪ ਸਿੰਘ ਤੇ ਸਿਰੋਪਾ ਓਹ ਪਾ ਰਹੇ ਹਨ ਅਤੇ ਇਹ ਵੀ ਗੱਲ ਕਹੀ ਜਾ ਰਹੀ ਸੀ ਕੀ ਕੈਲਾਸ਼ ਚੌਧਰੀ ਦੇ ਘਰ ਲੰਚ ਵੀ ਕੀਤਾ ਗਿਆ ਸੀ ਅਤੇ ਲੰਚ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਅਾ ੳੁੱਤੇ ਬਹੁਤ ਜਿਆਦਾ ਵਾਇਰਲ ਹੋ ਰਹੀਆਂ ਹਨ ਤੁਸੀਂ ਦੇਖ ਸਕਦੇ ਹੋ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੁਆਰਾ ਲਾਂਚ ਕੀਤਾ ਜਾ ਰਿਹਾ ਹੈ

ਅਤੇ ਸਾਰੇ ਜਣੇ ਇਕੱਠੇ ਹੋ ਕੇ ਇਕਜੁੱਟ ਬਣ ਕੇ ਬੈਠੇ ਹਨ ਇਸੇ ਦੌਰਾਨ ਮੁਲਾਕਾਤਾਂ ਦਾ ਦੌਰ ਲਗਾਤਾਰ ਚੱਲਦਾ ਰਿਹਾ ਕਿਸਾਨ ਆਗੂਆਂ ਤੇ ਬੀਜੇਪੀ ਦੇ ਦਰਮਿਆਨ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਮੁਲਾਕਾਤਾਂ ਚਲਦੀਆਂ ਰਹੀਆਂ ਉਸ ਤੋਂ ਬਾਅਦ ਇਹ ਗੱਲ ਵੀ ਕਹੀ ਜਾ ਰਹੀ ਹੈ ਕਿ ਗੁਪਤ ਮੀਟਿੰਗਾਂ ਵੀ ਰੱਖੀਆਂ ਗਈਆਂ ਸਨ ਨਿਹੰਗ ਸਿੰਘਾਂ ਦੀ ਵੀ ਮੀਟੀਆਂ ਹੋਈਆਂ ਹਨ ਇਹ ਤਸਵੀਰਾਂ ਪਹਿਲੀ ਵਾਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਹਨ ਅਤੇ ਲੋਕ ਵੀ ਇਸ ਨੂੰ ਦੇਖ ਕੇ ਬੜੇ ਹੈਰਾਨ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ‘ਚ ਮਿਲ ਜਾਵੇਗੀ

Video Credit:ਪੰਜਾਬੀ ਲੋਕ Punjabi Lok 

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

 

Leave a Reply

Your email address will not be published. Required fields are marked *