ਨਿਹੰਗ ਸਿੰਘ ਦੇ ਮਾਤਾ ਪਿਤਾ ਤੇ ਭੈਣ ਪਹਿਲੀ ਵਾਰ ਆਏ ਕੈਮਰੇ ਸਾਹਮਣੇ’ਵੇਖੋ ਕੀ ਕਿਹਾ

ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਵੀ ਇਹ ਗੱਲ ਕਹਿ ਦਿੱਤੀ ਗਈ ਸੀ ਕਿ ਜੇਕਰ ਕੋਈ ਦੋਸਤ ਪਾਪੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਦਾ ਹੈ ਅਤੇ ਉਸ ਨੂੰ ਕਿਸੇ ਸਿੱਖ ਵੱਲੋਂ ਜਾਂ ਫਿਰ ਨਿਹੰਗ ਸਿੰਘਾਂ ਵੱਲੋਂ ਫੜ ਲਿਆ ਜਾਂਦਾ ਹੈ ਜਾਂ ਉਸ ਦੇ ਨਾਲ ਕੋਈ ਵੀ ਅਣਹੋਣੀ ਹੁੰਦੀ ਐ ਉਸ ਨੂੰ ਮਾਰ ਦਿੱਤਾ ਜਾਂਦਾ ਹੈ ਤਾਂ ਇਸ ਦਾ ਦੋਸ਼ੀ ਉਹ ਵਿਅਕਤੀ ਖੁਦ ਹੋਵੇਗਾ ਅਤੇ ਸਰਕਾਰ ਹੋਵੇਗੀ ਉਨ੍ਹਾਂ ਨੇ ਇਹ ਗੱਲ ਕਹੀ ਸੀ ਕਿ ਅਸੀਂ ਸਿੱਖਾਂ ਨੂੰ ਇਸ ਚੀਜ਼ ਦਾ ਦੋਸ਼ੀ ਬਿਲਕੁੱਲ ਵੀ ਨਹੀਂ ਮੰਨਾਂਗੇ ਇਸ ਦੇ ਨਾਲ ਹੀ ਹੋਰ ਵੀ ਕਈ ਸਿੱਖਾਂ ਦੀ ਵੀਡੀਓ ਵਾਇਰਲ ਹੋਈ ਸੀ ਜਿਨ੍ਹਾਂ ਦੇ ਵਿੱਚ ਉਨ੍ਹਾਂ ਵੱਲੋਂ ਵੀ ਇਹ ਗੱਲ ਕਹੀ ਗਈ ਸੀ

ਕਿ ਜਦੋਂ ਸਰਕਾਰਾਂ ਸਾਡਾ ਕੋਈ ਹੱਲ ਨਹੀਂ ਕੱਢ ਰਹੀਆਂ ਉਨ੍ਹਾਂ ਦੋਸ਼ੀਆਂ ਨੂੰ ਸਜ਼ਾ ਨਹੀਂ ਦੇ ਰਹੀ ਜੇਕਰ ਸਿੱਖਾਂ ਦੇ ਵੱਲੋਂ ਕੱਲ੍ਹ ਨੂੰ ਉਨ੍ਹਾਂ ਦੇ ਨਾਲ ਕੋਈ ਐਸੀ ਵੈਸੀ ਗੱਲ ਕਰ ਦਿੱਤੀ ਜਾਂਦੀ ਹੈ ਤਾਂ ਉਸ ਦੀ ਜ਼ਿੰਮੇਵਾਰ ਉਹ ਵਿਅਕਤੀ ਖੁਦ ਹੋਵੇਗਾ ਜਾਂ ਫਿਰ ਸਰਕਾਰ ਹੋਵੇਗੀ ਕਿਉਂਕਿ ਅਸੀਂ ਬੇਅਦਬੀ ਨਹੀਂ ਹੋਣ ਦੇਵਾਂਗੇ ਅਤੇ ਜਿਸ ਨੇ ਬੀ ਅੱਗੇ ਤੋਂ ਬੇਅਦਬੀ ਕੀਤੀ ਉਸ ਦੇ ਨਾਲ ਇਸ ਤਰ੍ਹਾਂ ਦਾ ਹੀ ਸਲੂਕ ਕੀਤਾ ਜਾਵੇਗਾ ਕਿਉਂਕਿ ਦੋ ਹਜਾਰ ਪੰਦਰਾਂ ਤੋਂ ਲਗਾਤਾਰ ਬੇਅਦਬੀਆਂ ਹੋਈਆਂ ਨੇ ਪਰ ਸਰਕਾਰ ਵੱਲੋਂ ਸਾਡਾ ਸਾਥ ਨਹੀਂ ਦਿੱਤਾ ਗਿਆ ਜਿਸ ਵਜ੍ਹਾ ਕਰਕੇ ਸਾਨੂੰ ਨਾ ਚਾਹੁੰਦੇ ਹੋਏ ਵੀ ਇਹੋ ਜਿਹੇ ਕਦਮ ਚੁੱਕਣੇ ਪਏ ਜੇਕਰ ਸਰਕਾਰ ਉਨ੍ਹਾਂ ਵਿਅਕਤੀਆਂ ਨੂੰ ਬਣਦੀ ਸਜ਼ਾ ਦਿੰਦੀ ਤਾਂ ਸ਼ਾਇਦ ਅੱਜ ਬੇਅਦਬੀਆਂ ਨਾ ਹੁੰਦੀਆਂ

ਇਸੇ ਦੌਰਾਨ ਜਿਸ ਨਿਹੰਗ ਸਿੰਘ ਸਿੰਘ ਦੇ ਘਰ ਕਈ ਪਿੰਡ ਵਾਸੀ ਅਤੇ ਕਈ ਸਿੱਖ ਉਨ੍ਹਾਂ ਨੂੰ ਮਿਲਣ ਵਾਸਤੇ ਜਾਂਦੇ ਹਨ ਅਤੇ ਉਹ ਵੀ ਆਪਣੇ ਪੁੱਤ ਦੇ ਉੱਤੇ ਮਾਣ ਕਰਦੇ ਹਨ ਕਿ ਉਸ ਨੇ ਜੋ ਕੀਤਾ ਸਹੀ ਕੀਤਾ ਕਿਉਂਕਿ ਗੁਰੂ ਗ੍ਰੰਥ ਸਾਹਿਬ ਨਾਲੋਂ ਵੱਡੀ ਚੀਜ਼ ਸਾਡੇ ਲਈ ਕੋਈ ਵੀ ਨਹੀਂ ਹੈ ਜਿਹੜਾ ਵੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰੇਗਾ ਉਸ ਦੇ ਨਾਲ ਇਹ ਸਭ ਹੀ ਕੀਤਾ ਜਾਵੇਗਾ ਹੁਣ ਲੋਕਾਂ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਜੇਕਰ ਹੁਣ ਕੋਈ ਵਿਅਕਤੀ ਇਸ ਤਰ੍ਹਾਂ ਦੀ ਬੇਅਦਬੀ ਕਰਦਾ ਫਡ਼ਿਆ ਗਿਆ ਤਾਂ ਉਸ ਦੇ ਨਾਲ ਵੀ ਉਹੀ ਹਸ਼ਰ ਹੋਵੇਗਾ ਜੋ ਉਸ ਪਾਪੀ ਦੇ ਨਾਲ ਹੋਇਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *