ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ- ਬਣਾਵਾਂਗਾ ਨਵੀਂ ਪਾਰਟੀ, ਜੇ ਕਿਸਾਨਾਂ ਦਾ ਮਸਲਾ ਹੱਲ ਹੋਇਆ ਤਾਂ ਭਾਜਪਾ ਨਾਲ ਕਰਾਂਗਾ ਗੱਠਜੋੜ

ਪੰਜਾਬ ਦੇ ਮੁੱਖ ਮੰਤਰੀ ਵਜੋਂ ਹਟਾਏ ਜਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਰ ਰਾਤ ਟਵੀਟ ਰਾਹੀਂ ਇੱਕ ਵੱਡਾ ਐਲਾਨ ਕੀਤਾ ਹੈ। ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਕੀਤੇ ਗਏ ਤਿੰਨ ਟਵੀਟ ਰਾਹੀਂ ਇਹ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਅਮਰਿੰਦਰ ਸਿੰਘ ਇਸ ਗੱਲ ਨੂੰ ਸਾਫ਼ ਕਰ ਦਿੱਤਾ ਹੈ ਕਿ ਜੇ ਕਿਸਾਨਾਂ ਦਾ ਮੁੱਦਾ ਹੱਲ ਹੁੰਦਾ ਹੈ ਤਾਂ ਉਹ ਭਾਜਪਾ ਨਾਲ ਗੱਠਜੋੜ ਕਰਨਗੇ।

ਉਨ੍ਹਾਂ ਦੇ ਦਿੱਲੀ ਦੌਰਾਨ ਦੌਰਾਨ ਭਾਜਪਾ ਦੇ ਦਿੱਗਜ ਆਗੂਆਂ ਨਾਲ ਚੱਲ ਰਹੀਆਂ ਮੁਲਾਕਾਤਾਂ ਨਾਲ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਗਰਮ ਸੀ ਕਿ ਮੁੱਖ ਮੰਤਰੀ ਵਜੋਂ ਹਟਾਏ ਜਾਣ ਤੋਂ ਬਾਅਦ ਉਹ ਆਪਣੇ ਨਵੀਂ ਸਿਆਸੀ ਪਾਰੀ ਭਾਜਪਾ ਨਾਲ ਸ਼ੁਰੂ ਕਰ ਸਕਦੇ ਹਨ ਅਤੇ ਆਪਣੀ ਨਵੀਂ ਪਾਰਟੀ ਲੌਂਚ ਕਰ ਸਕਦੇ ਹਨ।

ਉਨ੍ਹਾਂ ਟਵੀਟ ‘ਚ ਕਿਹਾ ਹੈ ਕਿ ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ ਅਤੇ ਉਹ ਜਲਦ ਹੀ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਨਗੇ ਜੋ ਕਿ ਪੰਜਾਬ, ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਲਈ ਕੰਮ ਕਰੇਗੀ ਜੋ ਕਿ ਇੱਕ ਸਾਲ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ।

ਆਪਣੇ ਦੂਜੇ ਟਵੀਟ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਜਦੋਂ ਤੱਕ ਪੰਜਾਬ ਦੇ ਲੋਕਾਂ ਦਾ ਭਵਿੱਖ ਸੁਰੱਖਿਅਤ ਨਹੀਂ ਹੋ ਜਾਂਦਾ ਉਹ ਆਰਾਮ ਨਾਲ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਖ਼ਤਰਿਆਂ ਤੋਂ ਸੁਰੱਖਿਆ ਦੀ ਲੋੜ ਹੈ। “ਮੈਂ ਆਪਣੇ ਲੋਕਾਂ ਨਾਲ ਇਹ ਵਾਅਦਾ ਕਰਦਾ ਹਾਂ ਕਿ ਮੈਂ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਵਾਂਗਾ, ਜੋ ਕਿ ਅੱਜਕੱਲ੍ਹ ਖ਼ਤਰੇ ਵਿੱਚ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.