ਦਿਵਾਲੀ ਤੋਂ ਪਹਿਲਾਂ ਆਈ ਵੱਡੀ ਖੁਸ਼ਖ਼ਬਰੀ-ਇਹਨਾਂ ਚੀਜ਼ਾਂ ਦੀ ਅੱਧੀ ਹੋਈ ਕੀਮਤ-ਲੋਕਾਂ ਚ’ ਛਾਈ ਖੁਸ਼ੀ

ਕਾਜੂ ਬਾਦਾਮ ਹੋਣ ਜਾਂ ਫਿਰ ਕਿਸ਼ਮਿਸ਼ ਤੇ ਅਖਰੋਟ, ਹਰ ਤਰ੍ਹਾਂ ਦੇ ਮੇਵਿਆਂ ਦੀ ਕੀਮਤਾਂ ‘ਚ ਗਿਰਾਵਟ ਆਈ ਹੈ। ਕਾਰੋਬਾਰੀ ਦੱਸਦੇ ਹਨ ਕਿ ਦਿਵਾਲੀ ਮੌਕੇ ‘ਤੇ ਡਰਾਈ ਫਰੂਟ ਦੀ ਡਿਮਾਂਡ ਵਧਣ ਦੀਆਂ ਕੀਮਤਾਂ ‘ਚ ਤੇਜ਼ ਨਾਲ ਉਛਾਲ ਆਉਂਦਾ ਹੈ ਪਰ ਇਸ ਵਾਰ ਅਜਿਹਾ ਨਹੀਂ ਹੈ।

ਬਾਦਾਮ ਦੀਆਂ ਕੀਮਤਾਂ 1100 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਡਿੱਗ ਕੇ 600 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ। ਦੂਜੇ ਪਾਸੇ ਕਾਜੂ ਦੇ ਰੇਟ ‘ਚ ਤੇਜ਼ ਗਿਰਾਵਟ ਆਈ ਹੈ।ਦੇਸ਼ ਦੀ ਸਭ ਤੋਂ ਵੱਡੀ ਡਰਾਈ ਫੂਟਸ ਮੰਡੀ ਦੇ ਵਪਾਰੀਆਂ ਨੇ ਦੱਸਿਆ ਕਿ ਅਫ਼ਗਾਨਿਸਤਾਨ ਵਾਲੇ ਮਾਮਲੇ ਦੀ ਵਜ੍ਹਾ ਕਾਰਨ ਕੀਮਤਾਂ ਹਿਸਾਬ ਤੋਂ ਜ਼ਿਆਦਾ ਵਧ ਗਈਆਂ ਸੀ।

ਇਸ ਲਈ ਭਾਵ ਤੇਜ਼ੀ ਨਾਲ ਹੇਠਾਂ ਆਏ ਹਨ। ਅਗਲੇ ਕੁਝ ਦਿਨਾਂ ‘ਚ ਨਵੀਂ ਫਸਲ ਆਉਣ ‘ਤੇ ਕੀਮਤਾਂ ‘ਚ ਤੇ ਦਬਾਅ ਦੇਖਣ ਨੂੰ ਮਿਲੇਗਾ। ਬਾਦਾਮ ਦੀਆਂ ਕੀਮਤਾਂ 1100 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਡਿੱਗ ਕੇ 600 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ ਦੂਜੇ ਪਾਸੇ ਕਾਜੂ ਦੇ ਰੇਟ ‘ਚ ਤੇਜ਼ ਨਾਲ ਗਿਰਾਵਟ ਆਈ ਹੈ। ਇਸੇ ਤਰ੍ਹਾਂ ਕਾਜੂ ਦੇ ਰੇਟ 1000 ਤੋਂ ਡਿੱਗ ਕੇ 800 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.