ਹੁਣੇ ਹੁਣੇ ਚਰਨਜੀਤ ਚੰਨੀ ਨੇ ਇਹਨਾਂ ਲੋਕਾਂ ਨੂੰ ਦਿੱਤਾ 440 ਕਰੋੜ ਰੁਪਏ ਦਾ ਤੋਹਫ਼ਾ-ਲੱਗਣਗੀਆਂ ਮੌਜ਼ਾਂ ਹੀ ਮੌਜ਼ਾਂ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ 440 ਕਰੋੜ ਦਾ ਵੱਡਾ ਤੋਹਫਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਨੂੰ 11% ਡੀਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੇ ਹੁਣ ਹੜਤਾਲ ਨਾ ਕਰਨ ਦਾ ਵਾਅਦਾ ਕੀਤਾ ਹੈ। ਇਸ ਨਾਲ ਸਰਕਾਰ ‘ਤੇ ਹਰ ਮਹੀਨੇ 440 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.