ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਕੈਬਨਿਟ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (ਡੀ. ਏ.) ਵਿਚ 11 ਫ਼ੀਸਦੀ ਦਾ ਵਾਧਾ ਕਰਨ ਦਾ ਪ੍ਰਸਤਾਵ ਪਾਸ ਕੀਤਾ ਸੀ।
ਹੁਣ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦੇ ਤੋਹਫ਼ੇ ਦੇ ਰੂਪ ’ਚ 11 ਫ਼ੀਸਦੀ ਦੇ ਵਾਧੇ ਨਾਲ ਡੀ. ਏ. ਮਿਲੇਗਾ। ਡੀ. ਏ. ਵਿਚ ਇੰਨਾ ਜ਼ਿਆਦਾ ਵਾਧਾ ਪਹਿਲਾਂ ਕਦੇ ਨਹੀਂ ਕੀਤਾ ਗਿਆ ਸੀ। ਚੰਨੀ ਨੇ ਮੁਲਾਜ਼ਮਾਂ ਦੇ ਸੰਦਰਭ ’ਚ ਐਲਾਨ ਕਰਦਿਆਂ ਕਿਹਾ ਸੀ
ਕਿ ਹੁਣ ਮੁਲਾਜ਼ਮਾਂ ਨੂੰ ਧਰਨੇ ’ਤੇ ਬੈਠਣ ਦੀ ਲੋੜ ਨਹੀਂ ਪਵੇਗੀ।ਉਨ੍ਹਾਂ ਇਹ ਵੀ ਕਿਹਾ ਸੀ ਕਿ 11 ਫ਼ੀਸਦੀ ਡੀ. ਏ. ਮਿਲਣ ਪਿੱਛੋਂ ਮੁਲਾਜ਼ਮ ਆਪਣੀਆਂ ਹੜਤਾਲਾਂ ਖ਼ਤਮ ਕਰ ਦੇਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ