ਹੁਣ ਫ਼ਿਰ ਸੋਨਾ ਅਤੇ ਚਾਂਦੀ ਹੋਇਆ ਏਨਾਂ ਸਸਤਾ-ਲੋਕਾਂ ਨੂੰ ਲੱਗਣਗੀਆਂ ਮੌਜ਼ਾਂ ਹੀ ਮੌਜ਼ਾਂ,ਦੇਖੋ ਤਾਜ਼ਾ ਰੇਟ

ਸੋਨੇ ਤੇ ਚਾਂਦੀ ਦੇ ਮੁੱਲ ਵਿਚ ਸ਼ੁੱਕਰਵਾਰ ਨੂੰ ਭਾਰੀ ਗਿਰਾਵਟ ਦਰਜ ਕੀਤੀ ਗਈ। ਐੱਚਡੀਐੱਫਸੀ ਸਕਿਓਰਿਟੀਜ਼ ਮੁਤਾਬਕ ਰਾਸ਼ਟਰੀ ਰਾਜਧਾਨੀ ਵਿਚ ਸੋਨੇ ਦੇ ਮੁੱਲ ਵਿਚ 522 ਰੁਪਏ ਪ੍ਰਤੀ 10 ਗ੍ਰਾਮ ਦੀ ਟੁੱਟ ਦਰਜ ਕੀਤੀ ਗਈ।

ਇਸ ਨਾਲ ਦਿੱਲੀ ਵਿਚ ਪੀਲੀ ਧਾਤੂ ਦਾ ਭਾਅ ਘੱਟ ਕੇ 43,887 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ’ਤੇ ਆ ਗਿਆ। ਐੱਚਡੀਐੱਫਸੀ ਸਕਿਓਰਿਟੀਜ਼ ਮੁਤਾਬਕ ਅੰਤਰਰਾਸ਼ਟਰੀ ਪੱਧਰ ’ਤੇ ਸੋਨੇ ਦੇ ਮੁੱਲ ਵਿਚ ਗਿਰਾਵਟ ਦੀ ਵਜ੍ਹਾ ਨਾਲ ਘਰੇਲੂ ਬਾਜ਼ਾਰ ਵਿਚ ਵੀ ਸੋਨੇ ਦੇ ਰੇਟ ਵਿਚ ਕਮੀ ਦਰਜ ਕੀਤੀ ਗਈ।

ਹਾਜ਼ਰ ਬਾਜ਼ਾਰ ਵਿਚ ਚਾਂਦੀ ਦੀ ਕੀਮਤ ਵਿਚ ਲੁੜਕ ਗਈ।ਦਿੱਲੀ ਵਿਚ ਚਾਂਦੀ ਦੀ ਕੀਮਤ ਵਿਚ 1822 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਟੁੱਟ ਦਰਜ ਕੀਤੀ ਗਈ। ਇਸ ਨਾਲ ਸ਼ਹਿਰ ਵਿਚ ਚਾਂਦੀ ਦੀ ਕੀਮਤ 64,805 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਰਹਿ ਗਈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.