ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਪੰਜਾਬ ਲਈ ਆ ਰਹੀ ਹੈ ਤੇ ਪੰਜਾਬ ਦੇ ਵਿਚ ਲਗਾਤਾਰ ਪੰਜਾਬ ਦੇ ਮੁੱਖ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਕੈਬਨਿਟ ਮੀਟਿੰਗਾਂ ਕਰਕੇ ਐਲਾਨ ਕੀਤੇ ਜਾ ਰਹੇ ਹਨ ਤੇ ਅੱਜ ਫਿਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ।
ਇਸ ਦੌਰਾਨ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ, ਬੀ.ਐਸ.ਐਫ (BSF) ਦੇ ਅਧਿਕਾਰ ਖੇਤਰ ਅਤੇ ਖੇਤੀਬਾੜੀ ਸਬੰਧੀ ਕਾਨੂੰਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਕੱਲ੍ਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਅਤੇ ਆਖਰੀ ਦਿਨ ਹੋਵੇਗਾ, ਜਿਸ ਕਾਰਨ ਇਹ ਮੀਟਿੰਗ ਹੋ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ