ਪ੍ਰਾਈਵੇਟ ਖੰਡ ਮਿੱਲਾਂ ਦੀ ਆਰਥਿਕਤਾ ਸਥਿਰਤਾ ਅਤੇ ਗੰਨੇ ਦੇ ਪਿੜਾਈ ਸੀਜ਼ਨ-2021-22 ਲਈ ਕਿਸਾਨਾਂ ਨੂੰ ਗੰਨੇ ਦਾ ਸੂਬਾਈ ਭਾਅ (ਐਸ.ਏ.ਪੀ.) ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ
ਇਸ ਪਿੜਾਈ ਸੀਜ਼ਨ ਦੌਰਾਨ ਪ੍ਰਾਈਵੇਟ ਮਿੱਲਾਂ ਦੀ ਤਰਫੋਂ ਗੰਨਾ ਉਤਪਾਦਕਾਂ ਨੂੰ ਐਸ.ਏ.ਪੀ. ਵਿੱਚੋਂ 35 ਰੁਪਏ ਪ੍ਰਤੀ ਕੁਇੰਟਲ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੀ ਜਾਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ