ਖੇਤੀ ਕਾਨੂੰਨਾਂ ਦੀ ਘਰ ਵਾਪਸੀ ਤੇ ਹੁਣ ਰਾਕੇਸ਼ ਟਕੈਤ ਨੇ ਕਰਤਾ ਇਹ ਨਵਾਂ ਐਲਾਨ

ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਗਏ ਐਲਾਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਦਾ ਅੰਦੋਲਨ ਤੁਰੰਤ ਵਾਪਸ ਨਹੀਂ ਹੋਵੇਗਾ।

ਉਨ੍ਹਾਂ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਕਿਹਾ,‘‘ਅੰਦੋਲਨ ਤੁਰੰਤ ਵਾਪਸ ਨਹੀਂ ਹੋਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ, ਜਦੋਂ ਖੇਤੀ ਕਾਨੂੰਨ ਸੰਸਦ ’ਚ ਰੱਦ ਕੀਤੇ ਜਾਣਗੇ। ਸਰਕਾਰ ਐੱਮ.ਐੱਸ.ਪੀ. ਦੇ ਨਾਲ-ਨਾਲ ਕਿਸਾਨਾਂ ਦੇ ਦੂਜੇ ਮੁੱਦਿਆਂ ’ਤੇ ਵੀ ਗੱਲਬਾਤ ਕਰੇ।’’

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰ ਦੇ ਸੰਬੋਧਨ ’ਚ ਤਿੰਨੋਂ ਵਿਵਾਦਿਤ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਲਈ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ’ਚ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.