ਹੁਣੇ ਹੁਣੇ ਕੰਗਨਾਂ ਰਨੌਤ ਕਿਸਾਨਾਂ ਬਾਰੇ ਫ਼ਿਰ ਦੇਖੋ ਕੀ ਬੋਲ ਗਈ-ਕਰਤੀਆਂ ਸਾਰੀਆਂ ਹੱਦਾਂ ਪਾਰ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਅਕਸਰ ਹੀ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਕੰਗਨਾ ਨੇ ਅੱਜ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਗਿਆ ਹੈ। ਦਰਅਸਲ ਬੀਤੇ ਦਿਨ ਕੰਗਨਾ ਨੇ ਪੀਐੱਮ ਮੋਦੀ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਬੇਹੱਦ ਦੁਖਦ ਤੇ ਸ਼ਰਮਨਾਕ ਦੱਸਿਆ।

ਇਸ ਦੌਰਾਨ ਉਨ੍ਹਾਂ ਨੇ ਦੇਸ਼ ਦੀ ਸਭ ਤੋਂ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਵੀ ਯਾਦ ਕੀਤਾ। ਦਰਅਸਲ, ਕੰਗਨਾ ਨੇ ਇੰਦਰਾ ਗਾਂਧੀ ‘ਤੇ ਬੋਲਦਿਆਂ ਕਿਹਾ,” ਖਾਲਿਸਤਾਨੀ ਅੱਤਵਾਦੀ ਅੱਜ ਬੇਸ਼ੱਕ ਸਰਕਾਰ ਦੀ ਬਾਂਹ ਮਰੋੜ ਰਹੇ ਹਨ, ਪਰ ਇੱਕ ਮਹਿਲਾ ਨੂੰ ਨਾ ਭੁੱਲਿਓ।

ਜਿਸਨੇ ਇਨ੍ਹਾਂ ਨੂੰ ਆਪਣੀ ਜੁੱਤੀ ਦੇ ਹੇਠਾਂ ਹੀ ਕੁਚਲ ਦਿੱਤਾ ਸੀ। ਉਸਨੇ ਇਸ ਦੇਸ਼ ਨੂੰ ਚਾਹੇ ਕਿੰਨੀ ਵੀ ਤਕਲੀਫ ਦਿੱਤੀ ਹੋਵੇ, ਪਰ ਉਸਨੇ ਆਪਣੀ ਜਾਨ ਦੀ ਕੀਮਤ ‘ਤੇ ਉਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਕੁਚਲ ਦਿੱਤਾ…ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ।” ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੰਗਨਾ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਸੀ ਕਿ ਦੇਸ਼ ਨੂੰ 1947 ਵਿੱਚ ਮਿਲੀ ਆਜ਼ਾਦੀ ਭੀਖ ਹੈ। ਦੇਸ਼ ਨੂੰ ਅਸਲੀ ਆਜ਼ਾਦੀ ਸਾਲ 2014 ਮਿਲੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.