ਪੰਜਾਬ ਸਰਕਾਰ ਅਧਿਆਪਕਾਂ ਨੂੰ ਜਲਦ ਹੀ ਵੱਡਾ ਤੋਹਫਾ ਦੇਣ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਪ੍ਰੋਫੈਸਰਾਂ ਨੂੰ 7ਵੇਂ ਪੇਅ ਕਮਿਸ਼ਨ ਦਿੱਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਨਾਲ 20000 ਅਧਿਆਪਕਾਂ ਨੂੰ ਫਾਇਦਾ ਹੋਵੇਗਾ।
ਸੂਬਾ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਲਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿੱਤੀ ਗਈ ਹੈ। ਇਸੇ ਤਹਿਤ ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਮੰਤਰੀ ਦਿੱਲੀ ਸੱਦੇ ਹਨ। ਸੂਤਰਾਂ ਤੇ ਹਵਾਲੇ ਤੋਂ ਇਹ ਵੀ ਖਬਰ ਹੈ ਹਾਈਕਮਾਨ ਵੱਲੋਂ 400 ਕਰੋੜ ਦੇ ਬਜਟ ਦਾ ਪ੍ਰਬੰਧ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ