ਹੁਣੇ ਹੁਣੇ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਲੱਗਾ ਵੱਡਾ ਝੱਟਕਾ-ਹਾਈਕੋਰਟ ਵੱਲੋਂ ਆਏ ਇਹ ਹੁਕਮ

ਬਾਦਲ ਪਰਿਵਾਰ ਅਤੇ ਸਹਿਯੋਗੀਆਂ ਦੀਆਂ ਬਸਾਂ ਦੇ ਪਰਮਿਟ ਰੱਦ ਕਰਨ ਅਤੇ ਜ਼ਬਤ ਕਰਨ ਨੂੰ ਲੈ ਕੇ ਮੰਗਲਵਾਰ ਦੂਜਾ ਝਟਕਾ ਲੱਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਨੂੰ ਔਰਬਿਟ ਬਸਾਂ ਦੇ ਪਰਮਿਟ ਰੱਦ ਕਰਨ ਅਤੇ ਜ਼ਬਤ ਕਰਨ ਨੂੰ ਲੈ ਕੇ ਵੱਡਾ ਝਟਕਾ ਦਿੱਤਾ ਹੈ।

ਹਾਈਕੋਰਟ ਨੇ ਬੱਸ ਕੰਪਨੀ ਵੱਲੋਂ ਦਾਖਲ ਪਟੀਸ਼ਨ ‘ਤੇ ਸੁਣਵਾਈ ਸਟੇਅ ਦਿੰਦਿਆਂ ਜ਼ਬਤ ਬਸਾਂ ਇੱਕ ਘੰਟੇ ਦੇ ਅੰਦਰ-ਅੰਦਰ ਛੱਡਣ ਦੇ ਹੁਕਮ ਦਿੱਤੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਸੋਮਵਾਰ ਟੈਕਸ (Tax) ਨਾ ਭਰਨ ਕਾਰਨ ਪੰਜਾਬ ਸਰਕਾਰ (Punjab Government) ਵੱਲੋਂ ਨਿਊ ਦੀਪ ਪ੍ਰਾਈਵੇਟ ਬੱਸ ਸਰਵਿਸ (New Deep Bus Service) ਦੇ ਪਰਮਿਟ (Permit) ਰੱਦ ਕਰ ਦਿੱਤੇ ਗਏ ਹਨ।

ਇਸ ਵਿਰੁੱਧ ਦਾਇਰ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਹਾਈਕੋਰਟ (Punjab Haryana High Court) ਨੇ ਟਰਾਂਸਪੋਰਟ ਮੰਤਰੀ (Transport Minister) ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਸਮੇਤ ਪੰਜਾਬ ਸਰਕਾਰ ਨੂੰ ਨੋਟਿਸ (Notice) ਜਾਰੀ ਕਰਕੇ ਜਵਾਬ ਮੰਗਿਆ ਸੀ।ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਬਸਾਂ ਦੇ ਮੁੜ ਪਰਮਿਟ ਜਾਰੀ ਕਰਨ ਦੇ ਹੁਕਮ ਵੀ ਦਿੱਤੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.