ਹੁਣੇ ਹੁਣੇ ਏਥੇ ਯਾਤਰੀਆਂ ਨਾਲ ਭਰੀ ਕਿਸ਼ਤੀ ਨਾਲ ਵਾਪਰਿਆ ਕਹਿਰ ਤੇ ਮੌਕੇ ਤੇ ਫ਼ਿਰ ਇੰਝ ਹੋਈ 31 ਲੋਕਾਂ ਦੀ ਦਰਦਨਾਕ ਮੌਤ

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ ਕਰ ਰਹੇ ਲਗਭਗ 31 ਸ਼ਰਨਾਰਥੀਆਂ ਦੀ ਬੀਤੇ ਦਿਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰੇ ਇੰਗਲਿਸ਼ ਚੈਨਲ ਨੂੰ ਪਾਰ ਕਰ ਰਹੇ ਸਨ ਜਦੋਂ ਉਨ੍ਹਾਂ ਦੀ ਕਿਸ਼ਤੀ ਪਲਟ ਗਈ। ਫਰਾਂਸ ਦੇ ਗ੍ਰਹਿ ਮੰਤਰੀ ਨੇ ਇਸ ਨੂੰ ਪ੍ਰਵਾਸੀਆਂ ਦੀ ਸਭ ਤੋਂ ਵੱਡੀ ਤ੍ਰਾਸਦੀ ਦੱਸਿਆ ਹੈ।

ਸ਼ਰਨਾਰਥੀਆਂ ਨਾਲ ਹੋਏ ਇਸ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਐਂਬੂਲੈਂਸ ਅਤੇ ਹੋਰ ਐਮਰਜੈਂਸੀ ਸੇਵਾਵਾਂ ਕੈਲਾਸ ਬੰਦਰਗਾਹ ‘ਤੇ ਪਹੁੰਚ ਗਈਆਂ ਹਨ।

ਇਸ ਦੇ ਨਾਲ ਹੀ ਗ੍ਰਹਿ ਮੰਤਰੀ ਗੇਰਾਲਡ ਡਰਮਨਿਨ ਦਾ ਕਹਿਣਾ ਹੈ ਕਿ ਮੰਨਿਆ ਜਾ ਰਿਹਾ ਹੈ ਕਿ ਕਿਸ਼ਤੀ ‘ਤੇ 34 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 31 ਲਾਸ਼ਾਂ ਮਿਲ ਗਈਆਂ ਹਨ ਅਤੇ ਦੋ ਲੋਕ ਜ਼ਿੰਦਾ ਮਿਲੇ ਹਨ। ਇੱਕ ਵਿਅਕਤੀ ਅਜੇ ਵੀ ਲਾਪਤਾ ਹੈ। ਬੁੱਧਵਾਰ ਸ਼ਾਮ ਤੱਕ, ਸੰਯੁਕਤ ਫ੍ਰੈਂਚ ਅਤੇ ਬ੍ਰਿਟਿਸ਼ ਬਚਾਅਕਰਤਾ ਬਚੇ ਲੋਕਾਂ ਦੀ ਭਾਲ ਕਰ ਰਹੇ ਸਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.