ਹੁਣੇ ਹੁਣੇ ਏਥੇ ਗੁਰਦੁਆਰੇ ਚ’ ਹੋਇਆ ਬੰਬ ਬਲਾਸਟ-ਹਰ ਪਾਸੇ ਫੈਲੀ ਦਹਿਸ਼ਤ,ਮੌਕੇ ਤੇ ਹੀ…………

ਅਫਗਾਨਿਸਤਾਨ ‘ਚ ਗੁਰਦੁਆਰਾ ਕਰਤੇ ਪਰਵਾਨ ਵਿੱਚ ਭਿ ਆ ਨ ਕ ਬੰ ਬ ਧ ਮਾ ਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਧ ਮਾ ਕੇ ਤੋਂ ਬਾਅਦ ਅਫਗਾਨਿਸਤਾਨ ਵਿੱਚ ਮੌਜੂਦ ਹਿੰਦੂ ਤੇ ਸਿੱਖਾਂ ਵਿੱਚ ਦ ਹਿ ਸ਼ ਤ ਵਾਲਾ ਮਾ ਹੌਲ ਬਣਿਆ ਹੋਇਆ ਹੈ।

ਬੰ ਬ ਧਮਾ ਕਾ ਇੰਨਾ ਭਿ ਆ ਨ ਕ ਸੀ ਕਿ ਇਸ ਦੇ ਨਾਲ ਗੁਰਦੁਆਰੇ ਦੇ ਸ਼ੀਸ਼ੇ ਤੱਕ ਟੁੱਟ ਗਏ। ਉਥੇ ਕਾਫੀ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਗੁਰਦੁਆਰੇ ਵਿੱਚ ਦ ਹਿ ਸ਼ ਤ ਦਾ ਮਾਹੌਲ ਬਣਿਆ ਹੋਇਆ ਹੈ। ਗੁਰਦੁਆਰੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ। ਕਿਸੇ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ।

ਇਸ ਦੀ ਜਾਣਕਾਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਕਾਬੁਲ ਦੀ ਸੰਗਤ ਵੱਲੋਂ ਇਸ ਬਾਰੇ ਉਨ੍ਹਾਂ ਨੂੰ ਦੱਸਿਆ ਗਿਆ। ਹਾਲਾਂਕਿ ਉਥੇ ਮੌਜੂਦ ਹਿੰਦੂ ਤੇ ਸਿੱਖ ਫਿਲਹਾਲ ਸੁਰੱਖਿਅਤ ਹਨ ਪਰ ਹਾਲਾਤ ਬਹੁਤ ਹੀ ਡ ਰ ਵਾਲੇ ਬਣੇ ਹੋਏ ਹਨ। ਬੇਸ਼ੱਕ ਉਥੇ ਕਾਫੀ ਨੁਕਸਾਨ ਹੋਇਆ ਹੈ ਪਰ ਘੱਟ ਗਿਣਤੀ ਹਿੰਦੂ ਤੇ ਸਿੱਖ ਲੋਕ ਬਿਲਕੁਲ ਠੀਕ-ਠਾਕ ਹਨ।

ਉਨ੍ਹਾਂ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਜਿਵੇਂ ਪਹਿਲਾਂ 800 ਹਿੰਦੂ ਤੇ ਸਿੱਖਾਂ ਨੂੰ ਅਫਗਾਨਿਸਤਾਨ ਤੋਂ ਭਾਰਤ ਲਿਆਂਦਾ ਗਿਆ, ਉਸੇ ਤਰ੍ਹਾਂ ਇਨ੍ਹਾਂ 235 ਲੋਕਾਂ ਦੇ ਵੀ ਵੀਜ਼ੇ ਮਨਜ਼ੂਰ ਕੀਤੇ ਜਾਣ ਅਤੇ ਉਨ੍ਹਾਂ ਨੂੰ ਉਥੋਂ ਕੱਢਿਆ ਜਾਵੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.