ਹੁਣੇ ਹੁਣੇ ਏਥੇ ਬੱਸ ਨਾਲ ਟੱਕਰ ਨਾਲ ਹੋਣ ਤੋਂ ਬਾਅਦ ਬੱਚਿਆਂ ਨਾਲ ਭਰਿਆ ਆਟੋ ਨਹਿਰ ਚ’ ਡਿੱਗਿਆ,ਮੌਕੇ ਤੇ ਹੀ….

ਦੀਨਾਨਗਰ ਦੇ ਪਿੰਡ ਧਮਰਾਈ ਨੇੜੇ ਅੱਪਰਬਾਰੀ ਦੁਆਬ ਨਹਿਰ ‘ਤੇ ਵੱਡਾ ਹਾਦਸਾ ਵਾਪਰ ਗਿਆ। ਇੱਥੇ ਨਹਿਰ ‘ਤੇ ਖੜ੍ਹੇ ਇਕ ਆਟੋ ਨੂੰ ਬੇਕਾਬੂ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕੂਲੀ ਲੜਕੀਆਂ ਨਾਲ ਭਰਿਆ ਆਟੋ ਨਹਿਰ ਵਿਚ ਡਿੱਗ ਗਿਆ।

ਹਾਦਸੇ ਸਮੇਂ ਆਟੋ ਵਿਚ ਸੱਤ ਸਕੂਲੀ ਲੜਕੀਆਂ ਸਵਾਰ ਸਨ। ਹਾਦਸੇ ਬਾਰੇ ਪਤਾ ਚਲਦੇ ਹੀ ਮੌਕੇ ‘ਤੇ ਇਕੱਠਾ ਹੋਏ ਲੋਕਾਂ ਵਲੋਂ ਨਹਿਰ ਵਿਚ ਡਿੱਗੀਆਂ ਬੱਚੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਮੌਕੇ ‘ਤੇ ਪਹੁੰਚ ਗਏ। ਬੱਚਿਆਂ ਨੂੰ ਸਹੀ ਸਲਾਮਤ ਦੇਖ ਕੇ ਮਾਪਿਆਂ ਨੇ ਸੁੱਖ ਦਾ ਸਾਹ ਲਿਆ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਥੇ ਹੀ ਚਸ਼ਮਦੀਦ ਲੋਕਾਂ ਨੇ ਘਟਨਾ ਬਾਰੇ ਦਸਿਆ ਕੇ ਆਟੋ ਸੜਕ ਕਿਨਾਰੇ ਖੜਾ ਸੀ ਜਿਸ ਵਿਚ ਸਕੂਲੀ ਲੜਕੀਆਂ ਅਤੇ ਇਕ ਮਹਿਲਾ ਸਵਾਰ ਸੀ ਪਿੱਛੋਂ ਇਕ ਨਿਜੀ ਬੱਸ ਤੇਜ਼ ਰਫਤਾਰ ਵਿੱਚ ਆਈ ਅਤੇ ਅਚਾਨਕ ਪਿਛਲੇ ਪਾਸੇ ਤੋਂ ਆਟੋ ਨਾਲ ਟਕਰਾਈ ਅਤੇ ਆਟੋ ਸਵਾਰੀਆਂ ਸਮੇਤ ਨਹਿਰ ਵਿੱਚ ਜਾ ਡਿੱਗਿਆ ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.