ਬੇਰੋਜ਼ਗਾਰ ਨੌਜਵਾਨਾਂ ਲਈ ਨੌਕਰੀ ਦਾ ਸੁਨਹਿਰੀ ਮੌਕਾ,ਬਿਜਲੀ ਵਿਭਾਗ ਨੇ ਕਰਤਾ ਵੱਡਾ ਐਲਾਨ,ਚੱਕੋ ਫਾਇਦਾ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਨੇ ਲਾਈਨਮੈਨ ਦੀ ਅਪ੍ਰੈਂਟਿਸਸ਼ਿਪ ਸਿਖਲਾਈ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ, ਇਸ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਵਾਇਰਮੈਨ/ਇਲੈਕਟਰੀਸ਼ੀਅਨ ਟਰੇਡ ਵਿੱਚ ਆਈ.ਟੀ.ਆਈ. ਵਾਲੇ ਉਮੀਦਵਾਰ ਇਸ ਲਈ ਅਪਲਾਈ ਕਰ ਸਕਦੇ ਹਨ। PSPCL ਦੀ ਅਧਿਕਾਰਤ ਵੈੱਬਸਾਈਟ pspcl.in ‘ਤੇ ਜਾ ਕੇ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਉਮੀਦਵਾਰ 15 ਦਸੰਬਰ ਤੱਕ ਅਹੁਦਿਆਂ ਲਈ ਅਪਲਾਈ ਕਰ ਸਕਦੇ ਹਨ

ਇਸ ਭਰਤੀ ਮੁਹਿੰਮ ਰਾਹੀਂ ਕੁੱਲ 600 ਅਸਾਮੀਆਂ ਭਰੀਆਂ ਜਾਣਗੀਆਂ। ਭਰਤੀ ਵਿੱਚ ਪੰਜਾਬ ਦੇ ਰਹਿਣ ਵਾਲੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਜੇਕਰ ਪੰਜਾਬ ਦੇ ਰਹਿਣ ਵਾਲੇ ਉਮੀਦਵਾਰ ਨਹਂ ਮਿਲਦੇ ਤਾਂ ਦੂਜੇ ਸੂਬਿਆਂ ਦੇ ਉਮੀਦਵਾਰਾਂ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਰਾਹੀਂ ਚੁਣੇ ਗਏ ਉਮੀਦਵਾਰਾਂ ਨੂੰ ਇੱਕ ਸਾਲ ਦੀ ਸਿਖਲਾਈ ਦਿੱਤੀ ਜਾਵੇਗੀ।

ਵਾਇਰਮੈਨ ਜਾਂ ਇਲੈਕਟ੍ਰੀਸ਼ੀਅਨ ਟਰੇਡ ਵਿੱਚ ਆਈਟੀਆਈ ਵਾਲੇ ਉਮੀਦਵਾਰ ਉਪਰੋਕਤ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਵਾਇਰਮੈਨ ਜਾਂ ਇਲੈਕਟ੍ਰੀਸ਼ੀਅਨ ਟਰੇਡ ਦੇ ITI ਵਿੱਚ ਪ੍ਰਾਪਤ ਅੰਕਾਂ ਦੇ ਆਧਾਰ ‘ਤੇ ਮੈਰਿਟ ਬਣਾਈ ਜਾਵੇਗੀ। ਭਰਤੀ ਵਿੱਚ ਉੱਚ ਯੋਗਤਾ ਲਈ ਕੋਈ ਵੇਟੇਜ ਨਹੀਂ ਦਿੱਤਾ ਜਾਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.