ਹੁਣੇ ਹੁਣੇ ਏਥੇ ਵਾਹਨਾਂ ਦੇ ਆਪਸ ਚ’ ਹੋਏ ਟਾਕਰੇ-ਮੌਕੇ ਤੇ 18 ਲੋਕਾਂ ਦੀ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ

ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਸ਼ਨਿਚਰਵਾਰ ਦੇਰ ਰਾਤ ਲਾਸ਼ ਨੂੰ ਲੈ ਕੇ ਜਾ ਰਹੇ ਵਾਹਨ ਦੇ ਸੜਕ ਉੱਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਅੰਤਿਮ ਸੰਸਕਾਰ ਵਿੱਚ ਸ਼ਾਮਲ 18 ਲੋਕਾਂ ਦੀ ਮੌਤ ਹੋ ਗਈ ਤੇ 5 ਜ਼ਖ਼ਮੀ ਹੋ ਗਏ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿੰਨੀ ਟਰੱਕ ‘ਚ 35 ਤੋਂ ਜ਼ਿਆਦਾ ਲੋਕ ਸਵਾਰ ਸਨ। ਤੜਕੇ 3 ਵਜੇ ਦੇ ਕਰੀਬ ਹੰਸਖਾਲੀ ‘ਚ ਵਾਹਨ ਨੇ ਪੱਥਰਾਂ ਨਾਲ ਭਰੇ ਹੋਰ ਟਰੱਕ ਨੂੰ ਟੱਕਰ ਮਾਰ ਦਿੱਤੀ।

ਇਸ ਹਾਦਸੇ ‘ਚ 12 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਅਤੇ ਪੁਲਿਸ ਨੇ ਜ਼ਖਮੀਆਂ ਨੂੰ ਸ਼ਕਤੀਨਗਰ ਜਨਰਲ ਹਸਪਤਾਲ ਪਹੁੰਚਾਇਆ, ਜਿੱਥੇ ਤਿੰਨ ਹੋਰਾਂ ਨੇ ਦਮ ਤੋੜ ਦਿੱਤਾ।ਜ਼ਖ਼ਮੀਆਂ ਵਿੱਚੋਂ ਇੱਕ ਨੇ ਦੱਸਿਆ ਕਿ ਉਹ ਅਤੇ ਹੋਰ ਲੋਕ ਸ਼ਮਸ਼ਾਨਘਾਟ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.