ਪੰਜਾਬ ਚ’ ਏਥੇ ਧੁੰਦ ਕਾਰਨ ਆਪਸ ਵਿਚ ਟਕਰਾਈਆਂ 11 ਗੱਡੀਆਂ-ਦੇਖ ਕੇ ਲੋਕਾਂ ਦੇ ਉੱਡੇ ਹੋਸ਼

ਠੰਡ ਸ਼ੁਰੂ ਹੋ ਚੁੱਕੀ ਹੈ ਤੇ ਪੰਜਾਬ ਹੁਣ ਧੁੰਦ ਦੀ ਚਾਦਰ ਵਿੱਚ ਲਿਪਟਿਆ ਨਜ਼ਰ ਆਉਣ ਲੱਗਾ ਹੈ। ਧੁੰਦ ਕਈ ਵੱਡੇ ਹਾਦਸਿਆਂ ਦਾ ਕਾਰਨ ਬਣਦੀ ਹੈ। ਅੱਜ ਫਰੀਦਕੋਟ ਦੇ ਇੱਕ ਪਿੰਡ ਵਿੱਚ ਧੁੰਦ ਕਰਕੇ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਪਿੰਡ ਟਹਿਣਾ ਵਿੱਚ ਸੰਘਣੀ ਧੁੰਦ ਤੇ ਧੂੰਏਂ ਕਰਕੇ NH ‘ਤੇ 11 ਗੱਡੀਆਂ ਇੱਕ ਤੋਂ ਬਾਅਦ ਇੱਕ ਆਪਸ ‘ਚ ਟਕਰਾ ਗਈਆਂ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਚੰਗਾ ਇਹ ਰਿਹਾ ਕਿ ਕੋਈ ਜਾਨੀ ਨੁਕਸਾਨ ਹੋਣੋਂ ਬਚ ਗਿਆ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.