ਹੁਣੇ ਹੁਣੇ ਚੰਨੀ ਨੇ ਬਿਜਲੀ ਬਿੱਲਾਂ ਬਾਰੇ ਕਰਤਾ ਇਹ ਵੱਡਾ ਐਲਾਨ-ਲੋਕਾਂ ਨੂੰ ਮਿਲੇਗਾ ਸੁੱਖ ਦਾ ਸਾਹ

ਮੋਗਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੇਘਰ ਲੋਕਾਂ ਨੂੰ ਸੌਗਾਤ ਦਿੱਤੀ ਹੈ। 5-5 ਮਰਲਿਆਂ ਦੇ ਪਲਾਟ ਮਾਲਕਾਨਾ ਹੱਕ ਦਾ ਦਿੱਤਾ ਹੈ। ਸਰਕਾਰੀ ਸਕੂਲ ਲਈ ਗ੍ਰਾਂਟ ਦਾ ਵੀ ਐਲਾਨ ਕੀਤਾ ਹੈ। ਸੀਐੱਮ ਚੰਨੀ ਨੇ ਸਬੰਧਨ ਦੌਰਾਨ ਕਿਹਾ ਕਿ ਅਸੀਂ ਪੰਜਾਬ ਦੀ ਭਲਾਈ ਲਈ ਕੰਮ ਕਰ ਰਹੇ ਹਾਂ ਤੇ ਨਾਲ ਹੀ ਉਨ੍ਹਾਂ ਕੇਜਰੀਵਾਲ ਤੇ ਵੀ ਨਿਸ਼ਾਨਾ ਸਾਧਿਆ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ 1 ਨਵੰਬਰ ਤੋਂ ਬਾਅਦ ਬਿਜਲੀ ਦੇ ਬਿੱਲ ਘੱਟ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਲੋਕਾਂ ਨੂੰ ਜਾਣਬੁਝ ਕੇ ਗੁੰਮਰਾਹ ਕਰ ਰਹੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.