ਚੰਨੀ ਸਰਕਾਰ ਨੇ ਕਰਤੇ ਔਰਤਾਂ ਲਈ 2 ਵੱਡੇ ਐਲਾਨ !

ਅਸੀਂ ਹਰ ਰੋਜ਼ ਕੋਈ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਸਾਨੂੰ ਦੇਖ ਕੇ ਬਹੁਤ ਹੈਰਾਨੀ ਵੀ ਹੁੰਦੀ ਅਤੇ ਸਾਨੂੰ ਦੇਖ ਕੇ ਖੁਸ਼ੀ ਵੀ ਮਿਲਦੀ ਹੈ। ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਚੰਨੀ ਸਰਕਾਰ ਹੁਣ ਇਕ ਨਵੀਂ ਸਕੀਮ ਲੈ ਕੇ ਆਈ ਹੈ। ਇਕ

ਐਲਾਨ ਦੇ ਨਾਲ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਜੋ ਆਰਥਿਕ ਤੌਰ ਤੇ ਕਮਜ਼ੋਰ ਨੇ ਅਤੇ ਵਧਦੀ ਮਹਿੰਗਾਈ ਦੀ ਮਾਰ ਚਲ ਰਹੇ ਹਨ ਸਾਨੂ ਸਾਰਿਆਂ ਨੂੰ ਹੀ ਪਤਾ ਹੈ ਕੇ ਮਹਿੰਗਾਈ ਵੀ ਵਧ ਗਈ ਹੈ ਤੇ ਤਨਖਾਹਾਂ ਬਹੁਤ ਹੀ ਜਿਆਦਾ ਘਟ ਗਈਆਂ ਨੇ। ਜਿਨ੍ਹਾਂ ਲੋਕਾਂ ਦਾ ਬਜਟ ਕਾਫੀ ਘਟ ਹੋ ਗਿਆ ਹੈ।

ਇਸ ਸਕੀਮ ਦੇ ਨਾਲ ਲੋਕਾਂ ਦਾ ਵੀ ਕਾਫੀ ਫਾਇਦਾ ਹੋਵੇਗਾ। ਇਸ ਯੋਜਨਾ ਤਹਿਤ ਵੱਡਾ ਐਲਾਨ ਕੀਤਾ ਕਿ ਔਰਤਾਂ ਨੂੰ ਰਸੋਈ ਦਾ ਖਰਚਾ ਦੇਣ ਦਾ ਐਲਾਨ ਕਰ ਦਿੱਤਾ। ਚਰਨਜੀਤ ਸਿੰਘ ਚੰਨੀ ਨੇ ਐਲਾਨ ਕਰਦਿਆਂ ਕਿਹਾ ਕਿ ਇਸ ਮਹਿੰਗਾਈ ਵਿਚ ਲੋਕਾਂ ਦਾ ਜੀਵਨ ਬਹੁਤ ਅਸਤ ਵਿਅਸਤ ਹੋ ਗਿਆ ਲੋਕਾਂ ਦਾ ਜੀਵਨ ਦੇ ਵਿੱਚ ਕਾਫੀ ਦਿੱਕਤਾਂ ਆ ਰਹੀਆਂ ਨੇ।

ਕਿਸੇ ਦੇ ਕੋਲ ਤੇ ਕੰਮ ਵੀ ਹੈ ਤਾ ਉਹ ਪੂਰਨ ਕੰਮ ਨਹੀਂ ਛੱਡ ਸਕਦਾ। ਰਸੋਈ ਦੇ ਖਰਚੇ ਬਹੁਤ ਜਿਆਦਾ ਵੱਧ ਚੁਕੇ ਹਨ। ਪਰ ਰੋਟੀ ਸਭ ਨੂੰ ਖਾਣ ਨੂੰ ਪੈਂਦੀ ਹੈ। ਮਹਿੰਗਾਈ ਦੀ ਮਾਰ ਸਭ ਤੋਂ ਜ਼ਿਆਦਾ ਰਸੋਈ ਤੇ ਪਈ ਹੈ। ਸਭ ਤੋਂ ਜ਼ਿਆਦਾ ਮਹਿੰਗੀ ਹੋ ਗਈ ਹੈ। ਪੰਜ ਸੌ ਰੁਪਏ ਖਰਚਾ ਹੋ ਜਾਂਦਾ ਹੈ ਜੇਕਰ ਇਕ ਟਾਈਮ ਦੀ ਰੋਟੀ ਖਾਣੀ ਹੋਵੇ ਤਾ

ਕਿਲੋ ਆਲੂ ਦੋ ਕਿੱਲੋ ਪਿਆਜ ਗੋਭੀ ਵਗੈਰਾਲਇਏ ਪੰਜ ਸੌ ਰੁਪਏ ਦਾ ਕੁੱਲ ਖਰਚਾ ਹੋ ਜਾਂਦਾ ਹੈ। ਇਸ ਦੀ ਜਾਣਕਾਰੀ ਦੇ ਰਿਕਾਰਡ ਦੇ ਤੇਲ ਦੀ ਗੱਲ ਕਰੀਏ ਤਾਂ ਆਮ ਲੋਕਾਂ ਦੀ ਕਿਤੇ ਨਾ ਕਿਤੇ ਉਸ ਤੋਂ ਹੱਥ ਖੜੇ ਹੋ ਚੁਕੇ ਹਨ। ਜਿਸ ਨਾਲ ਲੋਕਾਂ ਨੂੰ ਬਹੁਤ ਹੀ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਨਾਲ ਲੋਕ ਬਹੁਤ ਤੰਗ ਹਨ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published.