2 ਸਾਲਾ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਦਾ ਆ ਗਿਆ ਕਬੂਲਨਾਮਾ! ਕੈਮਰੇ ਅੱਗੇ ਦੱਸਿਆ ਅਸਲੀ ਕਾਰਨ ਪੁਲਿਸੀਆ ਵੀ ਹੋ ਗਿਆ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਿੱਛਲੇ ਕੁੱਝ ਦਿਨਾਂ ਤੋਂ ਸ਼ੋਸ਼ਲ ਮੀਡੀਆ ਤੇ ਗੁਆਂਢਣ ਵੱਲੋਂ 2 ਸਾਲਾਂ ਦੀ ਬੱਚੀ ਦੇ ਕਤਲ ਮਾਮਲੇ ਦੀਆਂ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਰਹੀਆਂ ਹਨ ਤੇ ਲੋਕਾਂ ਵੱਲੋਂ ਇਸ ਮਾਮਲੇ ਦੀ ਬਹੁਤ ਨਿੰਦਿਆ ਕੀਤੀ ਜਾ ਰਹੀ ਹੈ ਤੇ ਗੁਆਂਢਣ ਖਿਲਾਫ਼ ਜੰਮ ਕੇ ਭੜਾਸ ਕੱਢੀ ਜਾ ਰਹੀ ਹੈ |

ਹੁਣ ਇਸ ਮਾਮਲੇ ਵਿਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਾਫੀ ਜ਼ਿਆਦਾ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ |ਹੁਣ ਇਸ ਮਾਮਲੇ ਚ’ ਇੱਕ ਨਵਾਂ ਮੋੜ ਆਇਆ ਹੈ ਜਿਸ ਵਿਚ ਬੱਚੀ ਦਾ ਕਤਲ ਕਰਨ ਵਾਲੀ ਨੇ ਖੁੱਦ ਕਈ ਵੱਡੇ ਖੁਲਾਸੇ ਕੀਤੇ ਹਨ ਤੇ ਪੁਲਿਸ ਅੱਗੇ ਸਾਰੀ ਸਚਾਈ ਦੱਸੀ |

ਇਸ ਮਾਮਲੇ ਚ’ ਹੋਏ ਖੁਲਾਸੇ ਸ਼ੋਸ਼ਲ ਮੀਡਿਆ ਤੇ ਕਾਫੀ ਵਾਇਰਲ ਹੋ ਰਹੇ ਹਨ ਤੇ ਤੁਸੀਂ ਵੀ ਇਸ ਵੀਡੀਓ ਨੂੰ ਦੇਖ ਕੇ ਹੈਰਾਨ ਹੋ ਜਾਓਗੇ ਕਿ ਕਿਸ ਤਰਾਂ ਇਸਨੇ ਉਸ ਬੱਚੀ ਦੇ ਕਤਲ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਕਿਸ ਤਰਾਂ ਉਸਨੂੰ ਕੋਹ ਕੋਹ ਕੇ ਦਰਦਨਾਕ ਮੌਤ ਦਿੱਤੀ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.