ਕਾਫੀ ਦਿਨਾਂ ਤੋਂ ਲੈ ਕੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲੇ ਦੀ ਸਿਆਸਤ ਚ’ ਬਾਰੇ ਚਰਚਾ ਹੋ ਰਹੀ ਹੈ ਸੀ ਤੇ ਲੋਕਾਂ ਵੱਲੋਂ ਉਹਨਾਂ ਦੇ ਸਿਆਸਤ ਚ’ ਆਉਣ ਬਾਰੇ ਪ੍ਰਤੀਕਰਮ ਦਿੱਤਾ ਜਾ ਰਿਹਾ ਸੀ ਤੇ ਆਖਰ ਹੁਣ ਮੂਸੇਵਾਲੇ ਨੇ ਇਸ ਫੈਸਲਾ ਲੈ ਹੀ ਲਿਆ ਹੈ ਤੇ ਹਰ ਪਾਸੇ ਚਰਚਾ ਕਰਵਾ ਦਿੱਤੀ ਹੈ |
ਜੀ ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ(Punjabi singer Sidhu Musewala) ਅੱਜ ਕਾਂਗਰਸ ਦਾ ਸ਼ਾਮਲ ਹੋ ਗਏ ਹਨ। ਮੂਸੇਵਾਲਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਿਆ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਦੀ ਰਾਜਨੀਤੀ ਲਈ ਕ੍ਰਾਂਤੀਕਾਰੀ ਦਿਨ ਹੈ। ਮੂਸੇਵਾਲਾ ਦੇ ਇੱਕ ਬੋਲ ਉੱਤੇ ਨੌਜਵਾਨ ਜੋਸ਼ ਵਿੱਚ ਆ ਜਾਂਦੇ ਹਨ। ਮੂਸੇ ਵਾਲਾ ਦੇ ਪਿਤਾ ਇੱਕ ਫੌਜੀ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ