ਕਾਂਗਰਸ ਚ’ ਸ਼ਾਮਲ ਹੋਣ ਤੋਂ ਬਾਅਦ ਸਿੱਧੂ ਜੋੜੀ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਹੁਣ ਫਸਣਗੇ ਸਿੰਗ

ਕਾਫੀ ਦਿਨਾਂ ਤੋਂ ਲੈ ਕੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲੇ ਦੀ ਸਿਆਸਤ ਚ’ ਬਾਰੇ ਚਰਚਾ ਹੋ ਰਹੀ ਹੈ ਸੀ ਤੇ ਲੋਕਾਂ ਵੱਲੋਂ ਉਹਨਾਂ ਦੇ ਸਿਆਸਤ ਚ’ ਆਉਣ ਬਾਰੇ ਪ੍ਰਤੀਕਰਮ ਦਿੱਤਾ ਜਾ ਰਿਹਾ ਸੀ ਤੇ ਆਖਰ ਹੁਣ ਮੂਸੇਵਾਲੇ ਨੇ ਇਸ ਫੈਸਲਾ ਲੈ ਹੀ ਲਿਆ ਹੈ ਤੇ ਹਰ ਪਾਸੇ ਚਰਚਾ ਕਰਵਾ ਦਿੱਤੀ ਹੈ |

ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਇਆ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।

ਇਸ ਤੋਂ ਬਾਅਦ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਦਰਅਸਲ ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਨਾਲ ਕਾਂਗਰਸ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਰਵਾਨਾ ਹੋ ਗਏ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.