ਹੁਣੇ ਹੁਣੇ ਇਹਨਾਂ 4 ਜ਼ਿਲ੍ਹਿਆਂ ਦੇ ਸਕੂਲ ਬੰਦ ਕਰਨ ਦਾ ਹੋ ਗਿਆ ਐਲਾਨ

ਦਿੱਲੀ-ਐੱਨਸੀਆਰ (Delhi-NCR) ਨਾਲ ਲਗਦੇ ਹਰਿਆਣਾ ਦੇ 4 ਜ਼ਿਲ੍ਹਿਆਂ – ਸੋਨੀਪਤ, ਗੁਰੂਗ੍ਰਾਮ, ਫਰੀਦਾਬਾਦ ਤੇ ਝੱਜਰ ਵਿਚ ਵਧਦੇ ਪ੍ਰਦੂਸ਼ਣ (Air Pollution in NCR) ਦੀ ਵਜ੍ਹਾ ਨਾਲ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ।

ਅਜਿਹੇ ਵਿਚ ਵਾਤਾਵਰਨ ਵਿਭਾਗ ਨੇ ਅਗਲੇ ਹੁਕਮ ਤਕ ਇਨ੍ਹਾਂ ਚਾਰਾਂ ਜ਼ਿਲ੍ਹਿਆਂ ਵਿਚ ਸਾਰੇ ਸਕੂਲ ਬੰਦ School Closed To four District) ਕਰਨ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ।

ਸਰਕਾਰ ਨੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਪੈਂਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ 14 ਨਵੰਬਰ ਨੂੰ ਸਕੂਲ ਵੀ ਬੰਦ ਕਰ ਦਿੱਤੇ ਸਨ, ਜੋ 5 ਦਿਨ ਪਹਿਲਾਂ ਮੁੜ ਖੋਲ੍ਹੇ ਗਏ ਸਨ। ਵਾਤਾਵਰਨ ਵਿਭਾਗ ਨੇ ਸਕੂਲਾਂ ਤੋਂ ਇਲਾਵਾ ਹਰਿਆਣਾ ਦੇ 22 ਵਿੱਚੋਂ 14 ਜ਼ਿਲ੍ਹਿਆਂ ਵਿੱਚ ਹਰ ਤਰ੍ਹਾਂ ਦੇ ਨਿਰਮਾਣ ਕਾਰਜਾਂ ’ਤੇ ਵੀ ਪਾਬੰਦੀ ਲਾ ਦਿੱਤੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.