ਹੁਣੇ ਹੁਣੇ ਮੁੱਖ ਮੰਤਰੀ ਚੰਨੀ ਵੱਲੋਂ 9 ਦਸੰਬਰ ਦੁਪਹਿਰ 3:30 ਵਜੇ ਲਈ ਆਈ ਵੱਡੀ ਖ਼ਬਰ

ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪੰਜਾਬ ਚ’ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ ਤੇ ਲੋਕਾਂ ਨੂੰ ਸੁੱਖ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ |ਹੁਣ ਵੀ ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਚੰਨੀ ਦੀ ਕੈਬਨਿਟ ਮੀਟਿੰਗ ਨੂੰ ਲੈ ਕੇ ਆ ਰਹੀ ਹੈ |

ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ 9 ਦਸੰਬਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਪੰਜਾਬ ਭਵਨ ਸੈਕਟਰ-3 ਵਿਖੇ 9 ਦਸੰਬਰ ਨੂੰ ਬਾਅਦ ਦੁਪਹਿਰ 3.30 ਵਜੇ ਹੋਵੇਗੀ।

ਮੀਟਿੰਗ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਵੱਡੇ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।ਜਿਸ ਨਾਲ ਲੋਕਾਂ ਨੂੰ ਕਈ ਤਰਾਂ ਦੀਆਂ ਸਹੂਲਤਾਂ ਮਿਲ ਸਕਦੀਆਂ ਹਨ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *