ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਸਮੀ ਤੌਰ ਉਤੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਾਰਟੀ ਦਫਤਰ ਦਾ ਅੱਜ ਚੰਡੀਗੜ੍ਹ ਵਿਚ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਨਾਲ ਰਲ ਕੇ ਚੋਣਾਂ ਲੜੇਗੀ ਤੇ ਪੰਜਾਬ ਵਿਚ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਮੈਂਬਰਸ਼ਿਪ ਮੁਹਿੰਮ 10 ਦਿਨਾਂ ਤੋਂ ਸ਼ੁਰੂ ਹੈ।
ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨਾਲ ਸਾਰੇ ਮਸਲੇ ਹੱਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੱਖ ਮੰਤਰੀ ਹੁੰਦਿਆਂ ਆਪਣੇ 92 ਫੀਸਦੀ ਚੋਣ ਵਾਅਦੇ ਪੂਰੇ ਕਰ ਦਿੱਤੇ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ