ਚੰਨੀ ਸਾਬ ਦੀ ਅੱਜ ਹੋਵੇਗੀ ਕੈਬਨਿਟ ਮੀਟਿੰਗ-ਇਹਨਾਂ ਕਿਸਾਨਾਂ ਦਾ ਮੁਆਵਜਾ ਵਧਾਉਣ ਤੇ ਲੱਗੇਗੀ ਮੋਹਰ

ਪੰਜਾਬ ਵਜ਼ਾਰਤ ਦੀ ਮੀਟਿੰਗ ਭਲਕੇ ਵੀਰਵਾਰ ਨੂੰ ਹੋਵੇਗੀ ਜਿਸ ਵਿੱਚ ਕਿਸਾਨਾਂ ਅਤੇ ਮੁਲਾਜ਼ਮਾਂ ਨਾਲ ਸੰਬੰਧਤ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਮੁਤਾਬਿਕ ਕੈਬਨਿਟ ਵੱਲੋਂ ਭਲਕੇ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦੇ ਮੁਆਵਜ਼ੇ ਵਿੱਚ ਵਾਧੇ ‘ਤੇ ਵੀ ਮੋਹਰ ਲੱਗ ਸਕਦੀ ਹੈ।

ਪੰਜਾਬ ਸਰਕਾਰ ਵੱਲੋਂ ਇਹ ਵਾਧਾ 12 ਹਜ਼ਾਰ ਤੋਂ ਵਧਾ ਕੇ ਕਰੀਬ 17 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ। ਇਸਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ ਅਤੇ ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.