ਹੁਣੇ ਹੁਣੇ ਏਥੇ ਆਇਆ ਭਿਆਨਕ ਭੂਚਾਲ-70 ਲੋਕਾਂ ਦੀ ਮੌਕੇ ਤੇ ਹੋਈ ਮੌਤ ਤੇ ਪੂਰੀ ਦੁਨੀਆਂ ਚ’ ਛਾਇਆ ਸੋਗ

ਅਮਰੀਕਾ ਦੇ ਕੇਂਟਕੀ ਸੂਬੇ ’ਚ ਆਏ ਤੂਫ਼ਾਨ ਕਾਰਨ ਘੱਟ ਤੋਂ ਘੱਟ 70 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਸੂਬੇ ਦੇ ਗਵਰਨਰ ਐਂਡੀ ਬੇਸ਼ਿਅਰ ਨੇ ਦਿਤੀ ਹੈ। ਬੇਸ਼ਿਅਰ ਨੇ ਕਿਹਾ ਕਿ ਤੂਫ਼ਾਨ ਕਾਰਨ ਵੱਧ ਨੁਕਸਾਨ ਦਾ ਕੇਂਦਰ ਗ੍ਰੇਵਜ਼ ਕਾਉਂਟੀ ਰਿਹਾ ਹੈ, ਜਿਸ ’ਚ ਮੇਫੀਲਡ ਸ਼ਹਿਰ ਵੀ ਸ਼ਾਮਿਲ ਹੈ। ਇਸ ਤੂਫ਼ਾਨ ਨੇ ਮੇਫੀਲਡ ਨੂੰ ਓਨਾ ਹੀ ਨੁਕਸਾਨ ਕੀਤਾ ਹੈ, ਜਿੰਨਾ ਕਿਸੀ ਹੋਰ ਸ਼ਹਿਰ ਨੂੰ ਕੀਤਾ ਹੈ।

ਗਵਰਨਰ ਨੇ ਅੱਗੇ ਦਸਿਆ ਕਿ ਮੇਫੀਲਡ ਵਿਚ ਇਕ ਫੈਕਟਰੀ ਹੈ, ਜਿਸ ਦੀ ਛੱਤ ਡਿੱਗ ਗਈ ਹੈ। ਇਹ ਇਕ ਵੱਡਾ ਹਾਦਸਾ ਹੈ। ਤੂਫ਼ਾਨ ਨਾਲ ਪ੍ਰਭਾਵਿਤ ਇਮਾਰਤਾਂ ਵਿਚ ਗ੍ਰੇਵਜ਼ ਕਾਉਂਟੀ ਕੋਰਟਹਾਊਸ ਅਤੇ ਨਾਲ ਲੱਗਦੀ ਜੇਲ੍ਹ ਵੀ ਸ਼ਾਮਲ ਹੈ।

ਮਿਸੂਰੀ ਵਿਚ ਸੇਂਟ ਚਾਰਲਸ ਅਤੇ ਸੇਂਟ ਲੁਈਸ ਕਾਉਂਟੀ ਦੇ ਕੁਝ ਹਿੱਸਿਆਂ ਵਿਚ 70 ਮੀਲ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੂਚਨਾ ਕੀਤੀ ਗਈ ਹੈ। ਸੇਂਟ ਚਾਰਲਸ ਕਾਉਂਟੀ ਦੇ ਘੱਟੋ-ਘੱਟ ਤਿੰਨ ਨਿਵਾਸੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਅਤੇ ਔਗਸਟਾ, ਮਿਸੂਰੀ ਦੇ ਨੇੜੇ ਖੇਤਰ ਵਿਚ ਤੂਫ਼ਾਨ ਦੁਆਰਾ ਕਈ ਘਰਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.