31 ਮਾਰਚ ਤੱਕ ਕਰ ਲਵੋ ਇਹ ਜਰੂਰੀ ਕੰਮ ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ-ਦੇਖੋ ਪੂਰੀ ਖ਼ਬਰ

ਜੇਕਰ ਤੁਸੀਂ ਦੇਸ਼ ਦੇ ਦੂਸਰੇ ਸਭ ਤੋਂ ਵੱਡੇ ਸਰਕਾਰੀ ਬੈਂਕ ਦੇ ਖਾਤਾਧਾਰਕ ਹੋ ਤਾਂ ਤੁਹਾਨੂੰ 31 ਮਾਰਚ ਤਕ ਕੁਝ ਜ਼ਰੂਰੀ ਕੰਮ ਨਬੇੜ ਲੈਣੇ ਚਾਹੀਦੇ ਹਨ। ਅਜਿਹਾ ਨਾ ਕਰਨ ‘ਤੇ ਤੁਹਾਡਾ ਲੈਣ-ਦੇਣ ਲਟਕ ਸਕਦਾ ਹੈ।

ਪੰਜਾਬ ਨੈਸ਼ਨਲ ਬੈਂਕ (PNB) ਨੇ ਆਪਣੇ ਗਾਹਕਾਂ ਨੂੰ ਟਵਿੱਟਰ ਜ਼ਰੀਏ ਕਿਹਾ ਹੈ ਕਿ ਪੁਰਾਣੇ ਆਈਐੱਫਐੱਸਸੀ (IFSC) ਤੇ ਐੱਮਆਈਸੀਆਰ (IMCR) ਕੋਡ ਪਹਿਲੀ ਅਪ੍ਰੈਲ ਤੋਂ ਬਦਲ ਜਾਣਗੇ।

ਇਸ ਦਾ ਮਤਲਬ ਹੈ ਕਿ 31 ਮਾਰਚ 2021 ਤੋਂ ਬਾਅਦ ਇਹ ਕੰਮ ਨਹੀਂ ਕਰਨਗੇ। ਜੇਕਰ ਤੁਸੀਂ ਪੈਸੇ ਟਰਾਂਸਫਰ ਕਰਨ ਹੇ ਤਾਂ ਉਸ ਦੇ ਲਈ ਤੁਹਾਨੂੰ ਬੈਂਕ ਤੋਂ ਨਵਾਂ ਕੋਡ ਲੈਣਾ ਪਵੇਗਾ। 1 ਅਪ੍ਰੈਲ 2020 ਨੂੰ ਸਰਕਾਰ ਨੇ ਪੀਐੱਨਬੀ, ਓਰੀਏਂਟਲ ਬੈਂਕ ਆਫ ਕਾਮਰਸ ਤੇ ਯੂਨਾਈਟਿਡ ਬੈਂਕ ਆਫ ਇੰਡੀਆ ਦਾ ਮਰਜਰ ਹੋਇਆ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *